18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਾਈਂ ਇੰਸਟੀਚਿਊਟ ਵਿਖੇ ਪੰਜਾਬ ਹੁਨਰ ਵਿਕਾਸ ਤਹਿਤ ਸ਼ੁਰੂ ਕੀਤੇ ਜਾਣਗੇ 3 ਕੋਰਸ

ਡੇਰਾ ਬਾਬਾ ਨਾਨਕ, 18 ਨਵੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਸੂਬਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਯੋਜਨਾ ਚਲਾਈ ਜਾ ਰਹੀ ਹੈ। ਸ੍ਰੀ ਸਾਈਂ ਐਜੂਕੇਸ਼ਨਲ ਸੁਸਾਇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਸ਼ਾਮ ਅਵਸਥੀ ਨੇ ਦੱਸਿਆ ਕਿ ਉਕਤ ਯੋਜਨਾ ਤਹਿਤ ਇੰਸਟੀਚਿਊਟ ਵਲੋਂ 3 ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਵਿਚ ਹੋਮ ਹੈਲਥ ਏਡ ਨਰਸਿੰਗ, ਜਨਰਲ ਡਿਊਟੀ ਸਹਾਇਕ ਨਰਸਿੰਗ ਤੇ ਕੰਪਿਊਟਰ ਟੈਕਨੀਸ਼ੀਅਨ ਲਈ ਸੀਟਾਂ ਦੀ ਵਿਵਸਥਾ ਕੀਤੀ ਗਈ ਹੈ।

Ad Position 21
No active advertisement
ਚੇਅਰਮੈਨ ਸ਼ਾਮ ਅਵਸਥੀ 19-11-2026
ਡੇਰਾ ਬਾਬਾ ਨਾਨਕ, 18 ਨਵੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਸੂਬਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਯੋਜਨਾ ਚਲਾਈ ਜਾ ਰਹੀ ਹੈ। ਸ੍ਰੀ ਸਾਈਂ ਐਜੂਕੇਸ਼ਨਲ ਸੁਸਾਇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਸ਼ਾਮ ਅਵਸਥੀ ਨੇ ਦੱਸਿਆ ਕਿ ਉਕਤ ਯੋਜਨਾ ਤਹਿਤ ਇੰਸਟੀਚਿਊਟ ਵਲੋਂ 3 ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਵਿਚ ਹੋਮ ਹੈਲਥ ਏਡ ਨਰਸਿੰਗ, ਜਨਰਲ ਡਿਊਟੀ ਸਹਾਇਕ ਨਰਸਿੰਗ ਤੇ ਕੰਪਿਊਟਰ ਟੈਕਨੀਸ਼ੀਅਨ ਲਈ ਸੀਟਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਕੋਰਸਾਂ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਮੁਫ਼ਤ ਇੰਡਕਸ਼ਨ ਕਿੱਟ, ਕਿਤਾਬਾਂ ਤੇ ਪ੍ਰੈਕਟੀਕਲ ਦੀ ਸਿਖਲਾਈ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਬੇਬੁਨਿਆਦ ਸਾਬਤ ਅਗਲੀ ਖ਼ਬਰ ਗਿੱਧਾ ਮੁਕਾਬਲੇ ’ਚ ਡੀ.ਏ.ਵੀ. ਸਕੂਲ ਪਠਾਨਕੋਟ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤਾ ਦੂਜਾ ਸਥਾਨ
Ad Position 24