ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਪਠਾਨਕੋਟ ਵਿਚ ਵੋਟਿੰਗ ਮਸ਼ੀਨਾਂ ਦੀ ਜਾਂਚ ਪ੍ਰਕਿਰਿਆ ਦਾ ਨਿਰੀਖਣ
ਪਠਾਨਕੋਟ, 21 ਨਵੰਬਰ (ਸੰਧੂ)-ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਅਧਿਕਾਰੀਆਂ ਨੇ ਅੱਜ ਡੀ. ਏ.
ਡੀ.ਏ.ਸੀ. ਮਲਿਕਪੁਰ ਸਥਿਤ ਵੇਅਰਹਾਊਸ ਵਿਖੇ ਵੋਟਿੰਗ ਮਸ਼ੀਨਾਂ ਦੀ ਜਾਂਚ ਪ੍ਰਕਿਰਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕਰਦੇ ਹੋਏ ਚੋਣ ਕਮਿਸ਼ਨ ਵਲੋਂ ਨਿਯੁਕਤ ਅਧਿਕਾਰੀ । ਤਸਵੀਰ: ਸੰਧੂ
22-11-2026