ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ
ਨਰੋਟ ਮਹਿਰਾ, 23 ਨਵੰਬਰ (ਰਾਜ ਕੁਮਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ।
ਜਾਣਕਾਰੀ ਦਿੰਦੇ ਹੋਏ ਮੈਨੇਜਰ ਕੰਵਲਪ੍ਰੀਤ ਸਿੰਘ
24-11-2026