23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੋਪਾਲ ਧਾਮ ਗਊਸ਼ਾਲਾ ਪਹੁੰਚੀ ਸੰਕਲਪ ਸੇਵਾ ਸੰਸਥਾ ਦੀ ਟੀਮ, ਗਊ ਸੇਵਾ ਲਈ ਦਿੱਤਾ ਸਹਿਯੋਗ

ਪਠਾਨਕੋਟ, 23 ਨਵੰਬਰ (ਸੁਮਿਤ)-ਦੇਵ ਉਠਨੀ ਇਕਾਦਸ਼ੀ ਦੇ ਪਾਵਨ ਮੌਕੇ ਸੰਕਲਪ ਸੇਵਾ ਸੰਸਥਾ ਦੀ ਟੀਮ ਗੋਪਾਲਧਾਮ ਗਊਸ਼ਾਲਾ ਵਿਖੇ ਪਹੁੰਚੀ। ਇਸ ਮੌਕੇ ਸੰਸਥਾ ਦੀ ਚੇਅਰਪਰਸਨ ਅਮਿਤਾ ਸ਼ਰਮਾ ਅਤੇ ਪ੍ਰਧਾਨ ਚਿੱਤਰਾ ਪੁਰੀ ਸਮੇਤ ਹੋਰ ਮੈਂਬਰਾਂ ਨੇ ਗਊਸ਼ਾਲਾ ਵਿਚ ਗਊ ਸੇਵਾ ਕਰਦਿਆਂ ਯੋਗਦਾਨ ਪਾਇਆ ਅਤੇ ਗਊਸ਼ਾਲਾ ਦੇ ਕਾਰਜਾਂ ਵਿਚ ਸਹਿਯੋਗ ਦਿੱਤਾ।

Ad Position 21
No active advertisement
ਅਜੀਤ ਡੈਸਕ 24-11-2026
ਪਠਾਨਕੋਟ, 23 ਨਵੰਬਰ (ਸੁਮਿਤ)-ਦੇਵ ਉਠਨੀ ਇਕਾਦਸ਼ੀ ਦੇ ਪਾਵਨ ਮੌਕੇ ਸੰਕਲਪ ਸੇਵਾ ਸੰਸਥਾ ਦੀ ਟੀਮ ਗੋਪਾਲਧਾਮ ਗਊਸ਼ਾਲਾ ਵਿਖੇ ਪਹੁੰਚੀ। ਇਸ ਮੌਕੇ ਸੰਸਥਾ ਦੀ ਚੇਅਰਪਰਸਨ ਅਮਿਤਾ ਸ਼ਰਮਾ ਅਤੇ ਪ੍ਰਧਾਨ ਚਿੱਤਰਾ ਪੁਰੀ ਸਮੇਤ ਹੋਰ ਮੈਂਬਰਾਂ ਨੇ ਗਊਸ਼ਾਲਾ ਵਿਚ ਗਊ ਸੇਵਾ ਕਰਦਿਆਂ ਯੋਗਦਾਨ ਪਾਇਆ ਅਤੇ ਗਊਸ਼ਾਲਾ ਦੇ ਕਾਰਜਾਂ ਵਿਚ ਸਹਿਯੋਗ ਦਿੱਤਾ। ਇਸ ਮੌਕੇ ਗੋਪਾਲ ਧਾਮ ਗਊਸ਼ਾਲਾ ਦੇ ਪ੍ਰਧਾਨ ਵਿਜੇ ਪਾਸੀ ਨੇ ਸੰਸਥਾ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਭਵਿੱਖ ਵਿਚ ਵੀ ਸਮਾਜ ਸੇਵਾ ਦੇ ਕਾਰਜਾਂ ਵਿਚ ਯੋਗਦਾਨ ਪਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਖਾਟੂ ਸ਼ਿਆਮ ਬਾਬਾ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਰਾਜਪੂਤ ਕਲਿਆਣ ਬੋਰਡ ਦੀ ਮੀਟਿੰਗ ’ਚ ਸਮੱਸਿਆਵਾਂ ’ਤੇ ਕੀਤਾ ਵਿਚਾਰ ਵਟਾਂਦਰਾ
Ad Position 24