ਕੌਂਸਲਰ ਮਨਬੀਰ ਸਿੰਘ ਰੰਧਾਵਾ ਦਾ ਪ੍ਰਭਾਤ ਫੇਰੀ ਵਲੋਂ ਸਨਮਾਨ
ਬਟਾਲਾ, 24 ਨਵੰਬਰ (ਹਰਦੇਵ ਸਿੰੰਘ ਸੰਧੂ)- ਉੱਘੇ ਸਮਾਜ ਸੇਵਕ ਗੁਰਦੁਆਰਾ ਅਰਬਨ ਅਸਟੇਟ ਦੇ ਪ੍ਰਧਾਨ ਤੇ ਮੌਜੂਦਾ ਕੌਂਸਲਰ ਮਨਬੀਰ ਸਿੰਘ ਰੰਧਾਵਾ ਦਾ ਅੱਜ ਸਵੇਰੇ ਗੁਰਦੁਆਰਾ ਸਿਨੇਮਾ ਰੋਡ ਬਟਾਲਾ ਦੀ ਪ੍ਰਭਾਤ ਫੇਰੀ ’ਚ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕਰਦੇ ਹੋਏ ਗ੍ਰੰਥੀ ਸਿੰਘ ਭਾਈ ਲਖਵਿੰਦਰ ਸਿੰਘ, ਕਮਲਜੀਤ ਸਿੰਘ ਮਠਾਰੂ ਤੇ ਸੁਰਿੰਦਰ ਸਿੰਘ ਸੰਧੂ।
ਬਟਾਲਾ, 24 ਨਵੰਬਰ (ਹਰਦੇਵ ਸਿੰੰਘ ਸੰਧੂ)- ਉੱਘੇ ਸਮਾਜ ਸੇਵਕ ਗੁਰਦੁਆਰਾ ਅਰਬਨ ਅਸਟੇਟ ਦੇ ਪ੍ਰਧਾਨ ਤੇ ਮੌਜੂਦਾ ਕੌਂਸਲਰ ਮਨਬੀਰ ਸਿੰਘ ਰੰਧਾਵਾ ਦਾ ਅੱਜ ਸਵੇਰੇ ਗੁਰਦੁਆਰਾ ਸਿਨੇਮਾ ਰੋਡ ਬਟਾਲਾ ਦੀ ਪ੍ਰਭਾਤ ਫੇਰੀ ’ਚ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕਰਦੇ ਹੋਏ ਗ੍ਰੰਥੀ ਸਿੰਘ ਭਾਈ ਲਖਵਿੰਦਰ ਸਿੰਘ, ਕਮਲਜੀਤ ਸਿੰਘ ਮਠਾਰੂ ਤੇ ਸੁਰਿੰਦਰ ਸਿੰਘ ਸੰਧੂ। ਇਸ ਮੌਕੇ ਗੁਰਿੰਦਰ ਸਿੰਘ ਅਰੋੜਾ, ਮਨਜੀਤ ਸਿੰਘ ਹੈਪੀ, ਨਵਜੋਤ ਸਿੰਘ ਨੌਬੀ, ਹਰਪ੍ਰੀਤ ਸਿੰਘ ਸੱਗੂ, ਦਲਬੀਰ ਸਿੰਘ ਮਠਾਰੂ, ਅਵਤਾਰ ਸਿੰਘ, ਕਰਨੈਲ ਸਿੰਘ ਲੱਕੀ ਅਮਰੀਕਾ, ਤਰਨਜੀਤ ਸਿੰਘ, ਤੇਜਪਾਲ ਸਿੰਘ, ਪਰਮਵੀਰ ਸਿੰਘ, ਕੁਲਜੀਤ ਸਿੰਘ, ਮਨਜੋਤ ਸਿੰਘ ਆਦਿ ਹਾਜ਼ਰ ਸਨ।