24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਪਠਾਨਕੋਟ, 24 ਨਵੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦਾਸਪੁਰ ਰੋਡ ਪਠਾਨਕੋਟ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਪ੍ਰਧਾਨ ਐਡਵੋਕੇਟ ਕੁਲਦੀਪ ਸਿੰਘ ਗੁੰਨਾ ਦੀ ਦੇਖ ਰੇਖ ਹੇਠ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ।

Ad Position 21
No active advertisement
ਅਜੀਤ ਡੈਸਕ 25-11-2026
ਪਠਾਨਕੋਟ, 24 ਨਵੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦਾਸਪੁਰ ਰੋਡ ਪਠਾਨਕੋਟ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਪ੍ਰਧਾਨ ਐਡਵੋਕੇਟ ਕੁਲਦੀਪ ਸਿੰਘ ਗੁੰਨਾ ਦੀ ਦੇਖ ਰੇਖ ਹੇਠ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ । ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੰਤੋਖ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਧਾਨ ਐਡਵੋਕੇਟ ਕੁਲਦੀਪ ਸਿੰਘ ਗੁੰਨਾ, ਮਲਕੀਤ ਸਿੰਘ ਘੁੰਮਣ, ਮਨਜੀਤ ਸਿੰਘ, ਦਲਜੀਤ ਸਿੰਘ, ਜਗਦੀਸ਼ ਸਿੰਘ ਆਹਲੂਵਾਲੀਆ, ਪਰਮਿੰਦਰ ਸਿੰਘ ਗੁੰਨਾ, ਗੁਰਪ੍ਰੀਤ ਸਿੰਘ ਗੁੰਨਾ, ਬੀਬੀ ਸੰਤੋਸ਼ ਕੌਰ, ਬੀਬੀ ਰਾਣੀ, ਬੀਬੀ ਮਨਜੀਤ ਕੌਰ, ਸੁਰਿੰਦਰ ਸਿੰਘ ਗਾਂਧੀ ਨਗਰ, ਸੁਰਿੰਦਰ ਸਿੰਘ ਸੰਧੂ ਬੱਸਾਂ ਵਾਲੇ, ਅਭੀਜੀਤ ਸਿੰਘ, ਵੰਸਪ੍ਰੀਤ ਸਿੰਘ, ਮਨਪ੍ਰੀਤ ਕੌਰ, ਬੱਚੀ ਅਪਨੀਤ ਕੌਰ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥਣਾਂ ਨੇ ਕੀਤਾ ਸ਼ਬਦ ਗਾਇਨ
Ad Position 24