ਦਰਜਨਾਂ ਪਰਿਵਾਰ ਅਕਾਲੀ ਦਲ ’ਚ ਸ਼ਾਮਿਲ, ਕਮਲਪ੍ਰੀਤ ਸਿੰਘ ਕਾਕੀ ਨੇ ਕੀਤਾ ਸਨਮਾਨਿਤ
ਧਾਰੀਵਾਲ, 25 ਨਵੰਬਰ (ਲਖਬੀਰ ਸਿੰਘ ਖੁੰਡਾ)- ਹਲਕਾ ਕਾਦੀਆਂ ਦੇ ਪਿੰਡ ਚੱਕ ਬੜੋਏ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ, ਜਦ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਹਰਪਾਲ ਸਿੰਘ ਆਪਣੇ ਮੌਜੂਦਾ ਪੰਚ ਸੁਰਜੀਤ ਸਿੰਘ, ਜਸਵਿੰਦਰ ਕੌਰ, ਮੰਗਤ ਰਾਮ ਸਮੇਤ ਮਹਿੰਦਰ ਸਿੰਘ, ਵੀਰ ਸਿੰਘ, ਇਕਬਾਲ ਸਿੰਘ, ਗੁਰਬਾਜ ਸਿੰਘ, ਗੁਰਏਕ ਸਿੰਘ, ਮਨਜਿੰਦਰ ਸਿੰਘ, ਸਵਿੰਦਰ ਸਿੰਘ, ਸੁਰਜੀਤ ਸਿੰਘ, ਪ੍ਰਗਟ ਸਿੰਘ, ਡੀ. ਸੀ.
ਕ
ਕਵਲਪ੍ਰੀਤ ਸਿੰਘ ਕਾਕੀ ‘ਆਪ’ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਲਖਬੀਰ ਸਿੰਘ ਖੁੰਡਾ
26-11-2026
ਧਾਰੀਵਾਲ, 25 ਨਵੰਬਰ (ਲਖਬੀਰ ਸਿੰਘ ਖੁੰਡਾ)- ਹਲਕਾ ਕਾਦੀਆਂ ਦੇ ਪਿੰਡ ਚੱਕ ਬੜੋਏ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ, ਜਦ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਹਰਪਾਲ ਸਿੰਘ ਆਪਣੇ ਮੌਜੂਦਾ ਪੰਚ ਸੁਰਜੀਤ ਸਿੰਘ, ਜਸਵਿੰਦਰ ਕੌਰ, ਮੰਗਤ ਰਾਮ ਸਮੇਤ ਮਹਿੰਦਰ ਸਿੰਘ, ਵੀਰ ਸਿੰਘ, ਇਕਬਾਲ ਸਿੰਘ, ਗੁਰਬਾਜ ਸਿੰਘ, ਗੁਰਏਕ ਸਿੰਘ, ਮਨਜਿੰਦਰ ਸਿੰਘ, ਸਵਿੰਦਰ ਸਿੰਘ, ਸੁਰਜੀਤ ਸਿੰਘ, ਪ੍ਰਗਟ ਸਿੰਘ, ਡੀ.ਸੀ. ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਮਨ ਸਿੰਘ, ਗੁਰਮਨ ਸਿੰਘ, ਕਰਨਦੀਪ ਸਿੰਘ, ਜੋਧਵੀਰ ਸਿੰਘ, ਦਿਲਖੁਸ਼ ਸਿੰਘ, ਦਲਜੀਤ ਸਿੰਘ, ਮਨਜਿੰਦਰ ਕੌਰ, ਕੁਲਦੀਪ ਕੌਰ, ਜਸਵਿੰਦਰ ਕੌਰ, ਸੁਰਜੀਤ ਸਿੰਘ, ਮਨਜੀਤ ਸਿੰਘ, ਕੁਲਵੰਤ ਕੌਰ, ਵਰਿੰਦਰ ਸਿੰਘ, ਧਰਮਿੰਦਰ ਸਿੰਘ ਤੋਂ ਇਲਾਵਾ ਦਰਜਨਾਂ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕੇ ਅਕਾਲੀ ਦਲ ’ਚ ਸ਼ਾਮਿਲ ਹੋਏ। ਉਪਰੰਤ ਹਲਕਾ ਕਾਦੀਆਂ ਦੇ ਇੰਚਾਰਜ ਕਵਲਪ੍ਰੀਤ ਸਿੰਘ ਕਾਕੀ ਵਲੋਂ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸੁਖਪਾਲ ਸਿੰਘ ਐਮ.ਡੀ., ਸੁਖਦੇਵ ਸਿੰਘ ਗੋਲਡੀ ਡੇਅਰੀਵਾਲ ਦਰੋਗਾ, ਮਨੋਹਰ ਸਿੰਘ ਮਾਣਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ, ਗੁਰਪ੍ਰੀਤ ਸਿੰਘ ਰਿਆੜ ਯੂਥ ਪ੍ਰਧਾਨ ਹਲਕਾ ਕਾਦੀਆਂ, ਮਿਹਰਬਾਨ ਸਿੰਘ ਸਰਕਲ ਪ੍ਰਧਾਨ ਧਾਰੀਵਾਲ ਯੂਥ ਅਕਾਲੀ ਦਲ, ਮਨਜੀਤ ਸਿੰਘ ਕੰਗ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਵਿੰਦਰ ਸਿੰਘ ਸੋਨੂ ਅਹਿਮਦਾਬਾਦ ਸਰਕਲ ਪ੍ਰਧਾਨ ਬੀ.ਸੀ. ਵਿੰਗ, ਮੁਸਤਾਕ ਮਸੀਹ ਬੱਲ ਸਰਕਲ ਪ੍ਰਧਾਨ ਐਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ, ਲਖਵਿੰਦਰ ਸਿੰਘ ਪੀ.ਏ. ਕਾਕੀ, ਅਵਤਾਰ ਸਿੰਘ ਕਾਲਾ ਬਾਲਾ ਸਰਕਲ ਪ੍ਰਧਾਨ, ਦਲੇਰ ਸਿੰਘ ਸਾ. ਸਰਪੰਚ ਜ਼ੋਨ ਗੁਰਜੀਤ ਸਿੰਘ ਮਿੰਟਾ ਆਲੋਵਾਲ ਜ਼ੋਨ ਪ੍ਰਧਾਨ, ਦਿਲਬਾਗ ਸਿੰਘ ਗੁਰਦਾਸ ਨੰਗਲ ਜ਼ੋਨ ਪ੍ਰਧਾਨ, ਰਾਮਪਾਲ ਬੱਲ, ਮੱਖਣ ਸਿੰਘ ਕਾਹਲੋਂ, ਗੁਰਨਾਮ ਸਿੰਘ ਖੁੰਡਾ, ਨਰਾਇਣ ਦੱਤ ਪਸਨਾਵਾਲ, ਅਮਿਤ ਸਿੰਘ, ਸੀਤਲ ਸਿੰਘ ਸਿੰਘਪੁਰ, ਡਾਕਟਰ ਸੁਸ਼ੀਲ ਧਾਰੀਵਾਲ, ਗੁਰਵੇਲ ਸਿੰਘ ਸਿੰਘਪੁਰਾ, ਗੁਰਨਾਮ ਸਿੰਘ ਖਾਨ ਪਿੰਡ ਮਲਕ, ਅੱਜੇ ਕੁਮਾਰ ਤਰੀਜਾ, ਜੇ.ਈ. ਬਲਦੇਵ ਸਿੰਘ ਆਦਿ ਹਾਜ਼ਰ ਸਨ।