ਹੈਰੋਇਨ ਸਮੇਤ ਇਕ ਦੋਸ਼ੀ ਗ੍ਰਿਫਤਾਰ
ਪਠਾਨਕੋਟ, 25 ਨਵੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਐਸ.
ਫੜਿਆ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ: ਵਿਨੋਦ
26-11-2026