26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਖਿਡਾਰੀਆਂ ਦੀ ਚੋਣ, ਹਰਸੀਰਤ ਕੌਰ ਰੰਧਾਵਾ ਤੇ ਜੈਸਨ ਹੰਸ ਬੈੱਸਟ ਖਿਡਾਰੀ ਚੁਣੇ

ਧਾਰੀਵਾਲ, 26 ਨਵੰਬਰ (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜਾਰਜ ਦੇ ਆਦੇਸ਼ਾਂ ਅਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ’ਚ ਖਿਡਾਰੀਆਂ ਦੀ ਚੋਣ ਕੀਤੀ ਗਈ। ਚੋਣ ਪ੍ਰਕਿਰਿਆ ਵਿਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 27-11-2026
ਧਾਰੀਵਾਲ, 26 ਨਵੰਬਰ (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜਾਰਜ ਦੇ ਆਦੇਸ਼ਾਂ ਅਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ’ਚ ਖਿਡਾਰੀਆਂ ਦੀ ਚੋਣ ਕੀਤੀ ਗਈ। ਚੋਣ ਪ੍ਰਕਿਰਿਆ ਵਿਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਚੋਣ ਦੌਰਾਨ ਲੜਕੀਆਂ ਵਿਚੋਂ ਹਰਸੀਰਤ ਕੌਰ ਰੰਧਾਵਾ ਤੇ ਲੜਕਿਆਂ ’ਚੋਂ ਜੈਸਨ ਹੰਸ ਨੂੰ ਬੈਸਟ ਖਿਡਾਰੀ ਵਜੋਂ ਚੁਣਿਆ ਗਿਆ। ਦੋਵਾਂ ਖਿਡਾਰੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਵਧਾਈ ਦਿੱਤੀ ਗਈ। ਪ੍ਰਿੰਸੀਪਲ ਸਿਸਟਰ ਦਿਵਿਆ ਨੇ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਮੌਕੇ ਉਪ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ, ਸਿਸਟਰ ਐਨਸ ਮਾਰੀਆ, ਪੀ.ਆਰ.ਓ. ਸਵਰਨ ਸਿੰਘ, ਪ੍ਰਦੀਪ ਕੁਮਾਰ, ਪ੍ਰਵੀਨ ਬਰਨਾਰਡ, ਜਸਬੀਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਾਰੀਵਾਲ ਵਿਖੇ ਅੱਜ ਸਜੇਗਾ ਸਾਂਝਾ ਮਸੀਹ ਸੰਮੇਲਨ ਅਗਲੀ ਖ਼ਬਰ ਹੋਲੀ ਚਾਈਲਡ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ
Ad Position 24