26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਮਾਰਟ ਸਕੂਲ ਠਾਕੁਰਪੁਰ ਦੇ ਪੰਜ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜਿੱਤੇ ਇਨਾਮ

ਤਾਰਾਗੜ੍ਹ, 26 ਨਵੰਬਰ (ਸੋਹਨ ਲਾਲ)- ਸਮਾਰਟ ਸਕੂਲ ਠਾਕੁਰਪੁਰ ਦੇ ਵਿਦਿਆਰਥੀਆਂ ਨੇ ਅੱਜ ਪਠਾਨਕੋਟ ਵਿਚ ਹੋਏ ਵੱਖ-ਵੱਖ ਜ਼ਿਲ੍ਹਾ ਪੱਧਰੀ ਅਕਾਦਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਵੱਖ-ਵੱਖ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜ ਜ਼ਿਲ੍ਹਾ ਪੱਧਰੀ ਪੁਰਸਕਾਰ ਜਿੱਤੇ ।

Ad Position 21
No active advertisement
ਅਜੀਤ ਡੈਸਕ 27-11-2026
ਤਾਰਾਗੜ੍ਹ, 26 ਨਵੰਬਰ (ਸੋਹਨ ਲਾਲ)- ਸਮਾਰਟ ਸਕੂਲ ਠਾਕੁਰਪੁਰ ਦੇ ਵਿਦਿਆਰਥੀਆਂ ਨੇ ਅੱਜ ਪਠਾਨਕੋਟ ਵਿਚ ਹੋਏ ਵੱਖ-ਵੱਖ ਜ਼ਿਲ੍ਹਾ ਪੱਧਰੀ ਅਕਾਦਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਵੱਖ-ਵੱਖ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜ ਜ਼ਿਲ੍ਹਾ ਪੱਧਰੀ ਪੁਰਸਕਾਰ ਜਿੱਤੇ । ਇਸ ਸ਼ਾਨਦਾਰ ਪ੍ਰਾਪਤੀ ਦੀ ਜ਼ਿਲ੍ਹਾ ਸਿੱਖਿਆ ਅਧਿਕਾਰੀ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ, ਪ੍ਰਿੰਸੀਪਲ ਅਤੇ ਸੀ.ਐਚ.ਟੀ. ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸਖਤ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਮੈਡਮ ਪੂਜਾ ਕਾਟਲ, ਪਰਮਜੀਤ ਕੌਰ, ਅਨੁਰਾਧਾ, ਸੁਮਨ, ਸ਼ਿਲਪਾ, ਨੀਤਿਕਾ, ਰਾਧਾ, ਸੁਦੇਸ਼, ਰੇਣੂ ਤੇ ਮੁੱਖ ਅਧਿਆਪਕ ਰਾਕੇਸ਼ ਸੈਣੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ 27 ਨਵੰਬਰ ਨੂੰ ਰਾਤ 8 ਵਜੇ ਪਠਾਨਕੋਟ ਸ਼ਹਿਰ ’ਚ ਹੋਵੇਗੀ ਮੌਕ ਡਰਿੱਲ, ਰੇਲਵੇ ਸਟੇਸ਼ਨ ਦੇ ਗੇਟ ਨੰਬਰ ਇਕ ’ਤੇ ਕੀਤੀ ਜਾਵੇਗ... ਅਗਲੀ ਖ਼ਬਰ ਰਵਿੰਦਰ ਸਿੰਘ ਨੇ ਸੰਭਾਲੀ ਡੀ.ਐੱਸ.ਪੀ. ਸਿਟੀ ਦੀ ਕਮਾਨ
Ad Position 24