26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਿੰਡ ਸਿਕੰਦਰਾ ਆਬਾਦੀ ਵਿਖੇ ਬਾਬਾ ਨੌ ਗਜੀਆ ਪੀਰ ਦੀ ਯਾਦ ’ਚ ਮੇਲਾ ਕਰਵਾਇਆ

ਘਰੋਟਾ, 26 ਨਵੰਬਰ (ਸੰਜੀਵ ਗੁਪਤਾ)- ਪਿੰਡ ਸਿਕੰਦਰਾ ਆਬਾਦੀ ਜੰਡੀ ਵਿਖੇ ਬਾਬਾ ਨੌ ਗਜੀਆ ਪੀਰ ਦੇ ਨਾਮ ’ਤੇ 20ਵਾਂ ਸਾਲਾਨਾ ਛਿੰਝ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ, ਇਸ ਛਿੰਝ ਮੇਲੇ ਵਿਚ ਵੱਡੀ ਗਿਣਤੀ ’ਚ ਪਹਿਲਵਾਨਾਂ ਨੇ ਭਾਗ ਲਿਆ ਤੇ ਕੁਸ਼ਤੀ ਦੇ ਮੁਕਾਬਲਿਆਂ ਦੌਰਾਨ ਆਪਣੇ ਜੌਹਰ ਦਿਖਾਏ । ਇਸ ਮੌਕੇ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।

Ad Position 21
No active advertisement
ਅਜੀਤ ਡੈਸਕ 27-11-2026
ਘਰੋਟਾ, 26 ਨਵੰਬਰ (ਸੰਜੀਵ ਗੁਪਤਾ)- ਪਿੰਡ ਸਿਕੰਦਰਾ ਆਬਾਦੀ ਜੰਡੀ ਵਿਖੇ ਬਾਬਾ ਨੌ ਗਜੀਆ ਪੀਰ ਦੇ ਨਾਮ ’ਤੇ 20ਵਾਂ ਸਾਲਾਨਾ ਛਿੰਝ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ, ਇਸ ਛਿੰਝ ਮੇਲੇ ਵਿਚ ਵੱਡੀ ਗਿਣਤੀ ’ਚ ਪਹਿਲਵਾਨਾਂ ਨੇ ਭਾਗ ਲਿਆ ਤੇ ਕੁਸ਼ਤੀ ਦੇ ਮੁਕਾਬਲਿਆਂ ਦੌਰਾਨ ਆਪਣੇ ਜੌਹਰ ਦਿਖਾਏ । ਇਸ ਮੌਕੇ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਮੌਕੇ ਛਿੰਝ ਮੇਲੇ ਦੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਸ਼ਮਸ਼ੇਰ ਸਿੰਘ ਤੇ ਪਹਿਲਵਾਨਾਂ ਨੂੰ ਸਨਮਾਨਿਤ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੀਆਂ ਚੋਣਾਂ ਵਿਚ ‘ਆਪ’ ਨੂੰ ਮਿਲੇਗਾ ਕਰਾਰਾ ਜਵਾਬ-ਅੰਕੁਰ ਬਾਦਲ ਅਗਲੀ ਖ਼ਬਰ ਪੰਜਾਬ ਅੰਦਰ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਰਕਾਰ ਆਉਣ ’ਤੇ ਪੰਜਾਬ ਸਲੱਮ ਡਵੈਲਰਜ਼ ਐਕਟ 2020 ਰੱਦ ਕੀਤਾ ਜਾਵੇਗਾ- ਹਰੀ ਸ...
Ad Position 24