28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਝਾਵਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਝਾਵਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 28-11-2026
ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਝਾਵਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥਾ ਭਾਈ ਗੁਰਇਕਬਾਲ ਸਿੰਘ ਗੁਰਦਾਸਪੁਰ ਵਾਲੇ ਅਤੇ ਭਾਈ ਗੁਰਜੀਤ ਸਿੰਘ ਝੋਰ ਦੇ ਕੀਰਤਨੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਢਾਡੀ ਜਥਾ ਗਿਆਨੀ ਜਰਨੈਲ ਸਿੰਘ ਖੁੰਡਾ ਅਤੇ ਕਥਾਵਾਚਕ ਭਾਈ ਸੰਦੀਪ ਸਿੰਘ ਨੇ ਵਾਰਾਂ ਪੇਸ਼ ਕਰਕੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ, ਜਤਿੰਦਰ ਸਿੰਘ, ਡਾ: ਅਮਨਦੀਪ ਸਿੰਘ ਅਤੇ ਅਮਰਬੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੇਸਰਾਜ ਸਿੰਘ ਧੁੱਗਾ ਵਲੋਂ ਹਰਵਿੰਦਰ ਸਿੰਘ ਕਾਹਲੋਂ ਨਾਲ ਵਿਸ਼ੇਸ਼ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼... ਅਗਲੀ ਖ਼ਬਰ ਪਿੰਡ ਚੌੜੇ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24