28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

2027 ’ ਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣੇਗੀ- ਐਡਵੋਕੇਟ ਸ਼ਾਮ ਸਿੰਘ ਠਾਕੁਰ

ਗੁਰਦਾਸਪੁਰ, 27 ਨਵੰਬਰ (ਪੰਕਜ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਤੋਂ ਬਾਅਦ ਸਿਆਸੀ ਮਾਹੌਲ ਵਿਚ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ । ਇਸ ਸਬੰਧੀ ਭਾਜਪਾ ਦੇ ਨੌਜਵਾਨ ਆਗੂ ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਦਾਅਵਾ ਕੀਤਾ ਕਿ ਸਾਲ 2027 ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਤੇ ਸੂਬੇ ਦੇ ਲੋਕ ਇਸ ਗੱਠਜੋੜ ਨੂੰ ਭਰਪੂਰ ਸਮਰਥਨ ਦੇਣਗੇ, ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਦਿਸ਼ਾ ਲੈ ਕੇ ਆਵੇਗਾ ।

Ad Position 21
No active advertisement
ਐਡਵੋਕੇਟ ਸ਼ਾਮ ਸਿੰਘ ਠਾਕੁਰ 28-11-2026
ਗੁਰਦਾਸਪੁਰ, 27 ਨਵੰਬਰ (ਪੰਕਜ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਤੋਂ ਬਾਅਦ ਸਿਆਸੀ ਮਾਹੌਲ ਵਿਚ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ । ਇਸ ਸਬੰਧੀ ਭਾਜਪਾ ਦੇ ਨੌਜਵਾਨ ਆਗੂ ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਦਾਅਵਾ ਕੀਤਾ ਕਿ ਸਾਲ 2027 ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਤੇ ਸੂਬੇ ਦੇ ਲੋਕ ਇਸ ਗੱਠਜੋੜ ਨੂੰ ਭਰਪੂਰ ਸਮਰਥਨ ਦੇਣਗੇ, ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਦਿਸ਼ਾ ਲੈ ਕੇ ਆਵੇਗਾ । ਉਨ੍ਹਾਂ ਕਿਹਾ ਕਿ ਗੱਠਜੋੜ ਦੇ ਐਲਾਨ ਨਾਲ ਭਾਜਪਾ ਤੇ ਅਕਾਲੀ ਦਲ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਰਕਰ ਉਤਸ਼ਾਹਿਤ ਹਨ । ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਦੀ ਜਿੱਤ ਲਈ ਭਾਜਪਾ ਦੇ ਨੌਜਵਾਨ ਆਗੂ ਤੇ ਵਰਕਰ ਪੂਰੀ ਮਿਹਨਤ ਨਾਲ ਲੋਕਾਂ ਤੱਕ ਪਹੁੰਚ ਕਰਨਗੇ । ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ’ਚ ਅਕਾਲੀ-ਭਾਜਪਾ ਗੱਠਜੋੜ ਇਕ ਮਜ਼ਬੂਤ ਤਾਕਤ ਵਜੋਂ ਸਾਹਮਣੇ ਆਵੇਗਾ ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 29 ਨੂੰ ਅਗਲੀ ਖ਼ਬਰ ਦੇਸਰਾਜ ਸਿੰਘ ਧੁੱਗਾ ਵਲੋਂ ਹਰਵਿੰਦਰ ਸਿੰਘ ਕਾਹਲੋਂ ਨਾਲ ਵਿਸ਼ੇਸ਼ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼...
Ad Position 24