28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਰਸ਼ਦੀਪ ਕੌਰ ਨੇ 10 ਮੀਟਰ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਆਰ. ਆਰ.

Ad Position 21
No active advertisement
ਅਜੀਤ ਡੈਸਕ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਆਰ.ਆਰ.ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਦੀ ਯੋਗ ਅਗਵਾਈ ਹੇਠ ਤੇ ਸਿਮਰਨਜੀਤ ਕੌਰ (ਇੰਚਾਰਜ ਖੇਡ ਵਿਭਾਗ) ਤੇ ਨਵਨੀਤ ਕੌਰ ਦੇ ਮਾਰਗਦਰਸ਼ਨ ਹੇਠ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਤਹਿਤ ਗੁਰਦਾਸਪੁਰ ਵਿਖੇ ਕਰਵਾਏ ਗਏ 10 ਮੀਟਰ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਮਿਸ. ਅਰਸ਼ਦੀਪ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਮਨਬੀਰ ਸਿੰਘ ਰੰਧਾਵਾ ਸਨਮਾਨਿਤ ਅਗਲੀ ਖ਼ਬਰ ਰਣਜੀਤ ਐਵੇਨਿਊ ਬਟਾਲਾ ’ਚ ਪ੍ਰਕਾਸ਼ ਪੁਰਬ ਮਨਾਇਆ
Ad Position 24