28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਜੋਗੇਵਾਲ ਜੱਟਾਂ ਵਿਖੇ ਚੇਅਰਮੈਨ ਜਸਵਿੰਦਰਪਾਲ ਦਾ ਸਨਮਾਨ

ਧਾਰੀਵਾਲ, 27 ਨਵੰਬਰ (ਸਵਰਨ ਸਿੰਘ)-ਪਿੰਡ ਜੋਗੇਵਾਲ ਜੱਟਾਂ ਵਿਖੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਜਸਵਿੰਦਰਪਾਲ ਦਾ ਪਾਰਟੀ ਆਗੂਆਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜਸਵਿੰਦਰਪਾਲ ਨੇ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਪਾਰਟੀ ਵਲੋਂ ਦਿੱਤੇ ਗਏ ਮਾਣ-ਸਨਮਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਨ-ਮਨ ਨਾਲ ਕੰਮ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 28-11-2026
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)-ਪਿੰਡ ਜੋਗੇਵਾਲ ਜੱਟਾਂ ਵਿਖੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਜਸਵਿੰਦਰਪਾਲ ਦਾ ਪਾਰਟੀ ਆਗੂਆਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜਸਵਿੰਦਰਪਾਲ ਨੇ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਪਾਰਟੀ ਵਲੋਂ ਦਿੱਤੇ ਗਏ ਮਾਣ-ਸਨਮਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਨ-ਮਨ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ’ਤੇ ਜ਼ਿਲਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ, ਐੱਸ.ਸੀ. ਵਿੰਗ ਦੇ ਮਾਝਾ ਜ਼ੋਨ ਇੰਚਾਰਜ ਅਮਰਜੀਤ ਸਿੰਘ ਠੇਕੇਦਾਰ, ਹਲਕਾ ਕੋਆਰਡੀਨੇਟਰ ਮਨਜੀਤ ਸਿੰਘ, ਚਰਨਜੀਤ ਸਿੰਘ, ਰਮੇਸ਼ ਗੁਰਦਾਸਪੁਰ, ਮਨਜੀਤ ਸਿੰਘ, ਦੀਨਾਨਗਰ ਬਲਾਕ ਪ੍ਰਧਾਨ ਜੀਵਨ ਸਿੰਘ, ਸੁਖਦੇਵ ਸਿੰਘ ਭੋਜਰਾਜ, ਗੁਰਬਚਨ ਸਿੰਘ, ਤਿਲਕਰਾਜ, ਸਤਨਾਮ ਸਿੰਘ, ਜਸਪਾਲ ਨੰਬਰਦਾਰ, ਜ਼ਿਲ੍ਹਾ ਸੈਕਟਰੀ ਸੁਖਜਿੰਦਰ ਸਿੰਘ ਸਲਾਪੁਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੀ ਪੰਜਾਬ ਦੀ ਤਰੱਕੀ ਤੇ ਵਿਕਾਸ ਦੀ ਨਵੀਂ ਇਬਾਰਤ ਲਿਖੇਗਾ : ਪਰਮਜੀਤ ਸਿੰਘ ਗਿੱਲ ਅਗਲੀ ਖ਼ਬਰ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਗੰਨੇ ਦਾ ਭਾਅ 600 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ
Ad Position 24