ਬੂਥ ਨੂੰ ਮਜ਼ਬੂਤ ਕਰਨ ਲਈ ਭਾਜਪਾ ਵਲੋਂ ਮੀਟਿੰਗ
ਤਾਰਾਗੜ੍ਹ, 27 ਨਵੰਬਰ (ਸੋਹਨ ਲਾਲ)- ਭਾਜਪਾ ਹਲਕਾ ਭੋਆ ਦੇ ਅਧੀਨ ਪੈਂਦੇ ਪਿੰਡ ਖਿਆਲਾ ਵਿਖੇ ਬੂਥ ਪ੍ਰਧਾਨ ਸ਼ਾਮ ਸਿੰਘ ਤੇ ਤਾਰਾਗੜ੍ਹ ਮੰਡਲ ਦੇ ਉਪ ਪ੍ਰਧਾਨ ਸੱਜਣ ਸਿੰਘ ਖਿਆਲਾ ਦੀ ਅਗਵਾਈ ਹੇਠ ਬੂਥ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਰਾਕੇਸ਼ ਕੁਮਾਰ ਮਾਜਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ।
ਤਾਰਾਗੜ੍ਹ, 27 ਨਵੰਬਰ (ਸੋਹਨ ਲਾਲ)- ਭਾਜਪਾ ਹਲਕਾ ਭੋਆ ਦੇ ਅਧੀਨ ਪੈਂਦੇ ਪਿੰਡ ਖਿਆਲਾ ਵਿਖੇ ਬੂਥ ਪ੍ਰਧਾਨ ਸ਼ਾਮ ਸਿੰਘ ਤੇ ਤਾਰਾਗੜ੍ਹ ਮੰਡਲ ਦੇ ਉਪ ਪ੍ਰਧਾਨ ਸੱਜਣ ਸਿੰਘ ਖਿਆਲਾ ਦੀ ਅਗਵਾਈ ਹੇਠ ਬੂਥ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਰਾਕੇਸ਼ ਕੁਮਾਰ ਮਾਜਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਇਸ ਮੌਕੇ ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਦੀ ਮਜ਼ਬੂਤੀ ਲਈ ਬੂਥ ਵਰਕਰਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਆਪਣੇ ਬੂਥਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਇਆ ਜਾ ਸਕੇ ।