29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਲੋਕਾਂ ’ਚ ਖੁਸ਼ੀ ਦੀ ਲਹਿਰ-ਪ੍ਰਧਾਨ ਸੁਖਵਿੰਦਰ ਕੌਰ

ਸ੍ਰੀ ਹਰਿਗੋਬਿੰਦਪੁਰ, 28 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਗੋਬਿੰਦਪੁਰ ਸ਼ਹਿਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਇਸਤਰੀ ਵਿੰਗ ਦੀ ਹਲਕਾ ਇੰਚਾਰਜ ਸੁਖਵਿੰਦਰ ਕੌਰ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਐਲਾਨ ਕਰਨ ਨਾਲ ਪੰਜਾਬ ਦੇ ਹਰੇਕ ’ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਪ੍ਰਧਾਨ ਸੁਖਵਿੰਦਰ ਕੌਰ ਨੇ ਕਿਹਾ ਕਿ ਸੂਬੇ ਦੇ ਲੋਕ ਚਾਹੁੰਦੇ ਸਨ ਕਿ ਪੰਜਾਬ ਵਿਚ ਮੁੜ ਅਕਾਲੀ-ਭਾਜਪਾ ਦਾ ਗੱਠਜੋੜ ਹੋਵੇ ਤੇ ਦੁਬਾਰਾ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਬਣੇ ਜਿਸ ਨੂੰ ਵੇਖਦੇ ਹੋਏ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਅਹਿਮ ਫ਼ੈਸਲੇ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-11-2026
ਸ੍ਰੀ ਹਰਿਗੋਬਿੰਦਪੁਰ, 28 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਗੋਬਿੰਦਪੁਰ ਸ਼ਹਿਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਇਸਤਰੀ ਵਿੰਗ ਦੀ ਹਲਕਾ ਇੰਚਾਰਜ ਸੁਖਵਿੰਦਰ ਕੌਰ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਐਲਾਨ ਕਰਨ ਨਾਲ ਪੰਜਾਬ ਦੇ ਹਰੇਕ ’ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਪ੍ਰਧਾਨ ਸੁਖਵਿੰਦਰ ਕੌਰ ਨੇ ਕਿਹਾ ਕਿ ਸੂਬੇ ਦੇ ਲੋਕ ਚਾਹੁੰਦੇ ਸਨ ਕਿ ਪੰਜਾਬ ਵਿਚ ਮੁੜ ਅਕਾਲੀ-ਭਾਜਪਾ ਦਾ ਗੱਠਜੋੜ ਹੋਵੇ ਤੇ ਦੁਬਾਰਾ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਬਣੇ ਜਿਸ ਨੂੰ ਵੇਖਦੇ ਹੋਏ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਅਹਿਮ ਫ਼ੈਸਲੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ ਤੇ ਆਗਾਮੀ ਚੋਣਾਂ ਵਿਚ ਲੋਕ ਗੱਠਜੋੜ ਦੇ ਹੱਕ ’ਚ ਫ਼ਤਵਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਸੰਤ ਫਰਾਂਸਿਸ ਕਾਨਵੈਂਟ ਸਕੂਲ ਕੋਟਲੀ ਸੂਰਤ ਮੱਲ੍ਹੀ ਦੀ ਸਿਲਵਰ ਜੁਬਲੀ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਈ ਅਗਲੀ ਖ਼ਬਰ ਅਕਾਲੀ-ਭਾਜਪਾ ਗਠਜੋੜ ਪੰਜਾਬ ਨੂੰ ਤਰੱਕੀਆਂ ਦੀ ਲੀਹਾਂ ’ਤੇ ਲਿਆਵੇਗਾ-ਜਥੇ. ਕੁਲਜੀਤ ਸਿੰਘ ਮਜੈਲ
Ad Position 24