ਸਰਕਾਰੀ ਹਾਈ ਸਮਾਰਟ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਬਟਾਲਾ, 28 ਨਵੰਬਰ (ਹਰਦੇਵ ਸਿੰਘ ਸੰਧੂ)- ਸਥਾਨਕ ਸਰਕਾਰੀ ਹਾਈ ਸਮਾਰਟ ਸਕੂਲ ਨਹਿਰੂ ਗੇਟ ਵਿਖੇ ਮੁੱਖ ਅਧਿਆਪਿਕਾ ਹਰਪ੍ਰੀਤ ਕੌਰ ਸੋਹਲ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੇਵਾ-ਮੁਕਤ ਮੁੱਖ ਅਧਿਆਪਕਾ ਨੀਨਾ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ, ਪ੍ਰਿੰਸੀਪਲ ਤੇ ਹੋਰ। ਅਜੀਤ ਤਸਵੀਰ
29-11-2026