28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਇਕ ਨਵੇਂ ਦੌਰ ਦੀ ਹੋਵੇਗੀ ਸ਼ਰੂਆਤ: ਬਾਬਾ ਧੌਲਪੁਰ

ਬਟਾਲਾ, 28 ਨਵੰਬਰ (ਹਰਦੇਵ ਸਿੰਘ ਸੰਧੂ)- ਪਿਛਲੇ ਦਿਨੀਂ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗਠਜੋੜ ਹੋਣ ਨਾਲ ਅਕਾਲੀ ਭਾਜਪਾ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਪੈਦਾ ਹੋ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਿੰਡ ਧੌਲਪੁਰ ਦੇ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਬਾਬਾ ਸੁਖਪਾਲ ਸਿੰਘ ਧੌਲਪੁਰ ਨੇ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਨੇ ਪਹਿਲਾਂ ਇਕੱਠਿਆਂ ਸਰਕਾਰ ਚਲਾਈ ਹੈ ਤੇ ਪੰਜਾਬ ਦੇ ਲੋਕ ਇਨ੍ਹਾਂ ਦੀ ਸਰਕਾਰ ਸਮੇਂ ਕੀਤੇ ਕੰਮਾਂ ਨੂੰ ਅੱਜ ਵੀ ਯਾਦ ਕਰਦੇ ਹਨ ਤੇ ਅੱਜ ਦੀ ਮੌਜ਼ੂਦਾ ਸਰਕਾਰ ਤੋਂ ਅੱਤ ਦੇ ਦੁਖੀ ਹੋਏ ਪਏ ਹਨ ਤੇ ਹੁਣ ਫਿਰ ਤੋਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹੋਏ ਪਏ ਹਨ।

Ad Position 21
No active advertisement
ਅਜੀਤ ਡੈਸਕ 29-11-2026
ਬਟਾਲਾ, 28 ਨਵੰਬਰ (ਹਰਦੇਵ ਸਿੰਘ ਸੰਧੂ)- ਪਿਛਲੇ ਦਿਨੀਂ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗਠਜੋੜ ਹੋਣ ਨਾਲ ਅਕਾਲੀ ਭਾਜਪਾ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਪੈਦਾ ਹੋ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਿੰਡ ਧੌਲਪੁਰ ਦੇ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਬਾਬਾ ਸੁਖਪਾਲ ਸਿੰਘ ਧੌਲਪੁਰ ਨੇ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਨੇ ਪਹਿਲਾਂ ਇਕੱਠਿਆਂ ਸਰਕਾਰ ਚਲਾਈ ਹੈ ਤੇ ਪੰਜਾਬ ਦੇ ਲੋਕ ਇਨ੍ਹਾਂ ਦੀ ਸਰਕਾਰ ਸਮੇਂ ਕੀਤੇ ਕੰਮਾਂ ਨੂੰ ਅੱਜ ਵੀ ਯਾਦ ਕਰਦੇ ਹਨ ਤੇ ਅੱਜ ਦੀ ਮੌਜ਼ੂਦਾ ਸਰਕਾਰ ਤੋਂ ਅੱਤ ਦੇ ਦੁਖੀ ਹੋਏ ਪਏ ਹਨ ਤੇ ਹੁਣ ਫਿਰ ਤੋਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹੋਏ ਪਏ ਹਨ। ਬਾਬਾ ਸੁਖਪਾਲ ਸਿੰਘ ਨੇ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਵਿਚ ਵੀ ਅਕਾਲੀ ਭਾਜਪਾ ਵਲੋਂ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਹੋਏ ਵਿਕਾਸ ਤੇ ਕੰਮਾਂ ਨੂੰ ਘਰ ਘਰ ਪਹੁੰਚਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਖਬੀਰ ਸਿੰਘ ਲੋਧੀਨੰਗਲ ਹਲਕੇ ਲੋਕ ਚੱਟਾਨ ਵਾਂਗ ਖੜੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿ ਰਾਇ ਇੰਟੈਲੀਜੈਂਸ ਟ੍ਰੇਯਰ ਸਕੂਲ ਪੰਜਗਰਾਈਂਆਂ ’ਚ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੌਜੋਵਾਲ ’ਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ, ਗਲੀਆਂ-ਨਾਲੀਆਂ ਤੋਂ ਲੈ ਕੇ ਸਟਰੀਟ ਲਾਈਟਾਂ ਤੱਕ ਕੰਮ ਕਰਵਾਏ: ਸਰਪੰ...
Ad Position 24