28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਹਰਿ ਰਾਇ ਇੰਟੈਲੀਜੈਂਸ ਟ੍ਰੇਯਰ ਸਕੂਲ ਪੰਜਗਰਾਈਂਆਂ ’ਚ ਖੇਡ ਮੁਕਾਬਲੇ ਕਰਵਾਏ

ਊਧਨਵਾਲ, 28 ਨਵੰਬਰ (ਪਰਗਟ ਸਿੰਘ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਹਰਿ ਰਾਇ ਇੰਟੈਲੀਜੈਂਟ ਟ੍ਰੇਯਰ ਸਕੂਲ ਪੰਜਗਰਾਈਂਆਂ ਦੇ ਵਿਹੜੇ ਵਿਚ ਜੂਨੀਅਰ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਦੀ ਸ਼ੁਰੂਆਤ ਸਕੂਲ ਦੇ ਪ੍ਰਬੰਧਕ ਕੰਵਲਨੈਨ ਸਿੰਘ ਬਾਜਵਾ, ਚੇਅਰਪਰਸਨ ਅਮਨਦੀਪ ਕੌਰ ਬਾਜਵਾ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨਾਲ ਮਿਲ ਕੇ ਸ਼ਬਦ ਗਾਇਨ ਕਰ ਕੇ ਕੀਤੀ।

Ad Position 21
No active advertisement
ਅਜੀਤ ਡੈਸਕ 29-11-2026
ਊਧਨਵਾਲ, 28 ਨਵੰਬਰ (ਪਰਗਟ ਸਿੰਘ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਹਰਿ ਰਾਇ ਇੰਟੈਲੀਜੈਂਟ ਟ੍ਰੇਯਰ ਸਕੂਲ ਪੰਜਗਰਾਈਂਆਂ ਦੇ ਵਿਹੜੇ ਵਿਚ ਜੂਨੀਅਰ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਦੀ ਸ਼ੁਰੂਆਤ ਸਕੂਲ ਦੇ ਪ੍ਰਬੰਧਕ ਕੰਵਲਨੈਨ ਸਿੰਘ ਬਾਜਵਾ, ਚੇਅਰਪਰਸਨ ਅਮਨਦੀਪ ਕੌਰ ਬਾਜਵਾ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨਾਲ ਮਿਲ ਕੇ ਸ਼ਬਦ ਗਾਇਨ ਕਰ ਕੇ ਕੀਤੀ। ਸਕੂਲ ਚੇਅਰਪਰਸਨ ਅਮਨਦੀਪ ਕੌਰ ਬਾਜਵਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਆਪਣੀ ਜ਼ਿੰਦਗੀ ਵਿਚ ਖਾਸ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਖੇਡਾਂ ਵਿਚ ਡੀ.ਪੀ. ਗੁਰਪ੍ਰੀਤ ਸਿੰਘ, ਡੀ.ਪੀ. ਨਵਜੋਤ ਕੌਰ ਤੇ ਰੈਫਰੀ ਦੀ ਭੂਮਿਕਾ ਪਰਮਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਡੌਲੀ ਵਰਮਾ, ਅੰਜੂ ਵਰਮਾ, ਅੰਤਰਪ੍ਰੀਤ ਕੌਰ, ਹਰਪ੍ਰੀਤ ਸਿੰਘ, ਮਨਜੀਤ ਕੌਰ, ਮਨਦੀਪ ਕੌਰ, ਚਰਨਜੀਤ ਕੌਰ, ਅਮਨਦੀਪ ਕੌਰ, ਅਰੁਨਵੀਰ ਕੌਰ, ਮਨਪ੍ਰੀਤ ਕੌਰ, ਇੰਦਰਜੀਤ ਕੌਰ, ਮਨਦੀਪ ਕੌਰ ਪੱਡਾ, ਰਣਜੀਤ ਕੌਰ, ਪ੍ਰੀਤਕਮਲ ਕੌਰ, ਮੀਨੂ ਸ਼ਰਮਾ, ਰਜਵੰਤ ਕੌਰ, ਗੁਰਵਿੰਦਰ ਸਿੰਘ, ਨਵਜੀਤ ਕੌਰ, ਪੂਜਾ ਗੁਪਤਾ, ਰਜਿੰਦਰ ਸਿੰਘ, ਅਮਰਜੀਤ ਸਿੰਘ, ਪ੍ਰਭਦੀਪ ਕੌਰ ਹੇਅਰ, ਅੰਮ੍ਰਿਤਪਾਲ ਕੌਰ, ਮਨਦੀਪ ਕੌਰ ਬੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾਕਟਰ ਅਰਸ਼ਦੀਪ ਸਿੰਘ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ’ਚ ਭਰਵੀਆਂ ਮੀਟਿੰਗਾਂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਇਕ ਨਵੇਂ ਦੌਰ ਦੀ ਹੋਵੇਗੀ ਸ਼ਰੂਆਤ: ਬਾਬਾ ਧੌਲਪੁਰ
Ad Position 24