29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬੂਥ ਪੱਧਰੀ ਆਗੂ ਭਾਜਪਾ ’ਚ ਸ਼ਾਮਿਲ

ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਸ੍ਰੀ ਅਮਿਤ ਸੂਦ ਦੀ ਪ੍ਰਧਾਨਗੀ ਹੇਠ ਇਕ ਬੈਠਕ ਹੋਈ ਜਿਸ ਵਿਚ ਬੂਥ ਪੱਧਰ ਦੇ ‘ਆਪ’ ਆਗੂ ਪਾਰਟੀ ਛੱਡ ਕੇ ਭਾਜਪਾ ਪਾਰਟੀ ਵਿਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲਿਆਂ ਵਿਚ ਪ੍ਰਮੁੱਖ ਤੌਰ ’ਤੇ ਸੰਨੀ ਮਹਾਜਨ, ਗੁਰਪ੍ਰੀਤ, ਹਰਦੇਵ, ਲਵਕੇਸ਼ ਆਦਿ ਸ਼ਾਮਲ ਹਨ।

Ad Position 21
No active advertisement
ਅਜੀਤ ਡੈਸਕ 30-11-2026
ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਸ੍ਰੀ ਅਮਿਤ ਸੂਦ ਦੀ ਪ੍ਰਧਾਨਗੀ ਹੇਠ ਇਕ ਬੈਠਕ ਹੋਈ ਜਿਸ ਵਿਚ ਬੂਥ ਪੱਧਰ ਦੇ ‘ਆਪ’ ਆਗੂ ਪਾਰਟੀ ਛੱਡ ਕੇ ਭਾਜਪਾ ਪਾਰਟੀ ਵਿਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲਿਆਂ ਵਿਚ ਪ੍ਰਮੁੱਖ ਤੌਰ ’ਤੇ ਸੰਨੀ ਮਹਾਜਨ, ਗੁਰਪ੍ਰੀਤ, ਹਰਦੇਵ, ਲਵਕੇਸ਼ ਆਦਿ ਸ਼ਾਮਲ ਹਨ। ਮੰਡਲ ਪ੍ਰਧਾਨ ਅਮਿਤ ਸੂਦ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਮੰਡਲ ਪ੍ਰਧਾਨ ਅਮਿਤ ਸੂਦ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਜਤਿੰਦਰ ਸਿੰਘ ਰਿੰਕੂ, ਨਿਸ਼ਾਨ ਸਿੰਘ ਆਲੋਵਾਲ, ਰਜੀਵ ਮਹਾਜਨ, ਅਜੇ, ਅਮਿਤ ਧੁੰਨਾ, ਗੌਰਵ ਸ਼ਰਮਾ, ਅੰਕੁਸ਼ ਮਹਾਜਨ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਵਿਰੋਧੀ ਪਾਰਟੀਆਂ ਦੀ ਨੀਂਦ ਉੱਡੀ : ਪ੍ਰਧਾਨ ਦਾਖਲਾ ਅਗਲੀ ਖ਼ਬਰ ‘60 ਮਹਿਲਾਵਾਂ ਦੀ ਕਾਂਗਰਸ ’ਚ ਸ਼ਮੂਲੀਅਤ’ ਵਾਲੇ ਦਾਅਵੇ ਦੀ ਨਿਕਲੀ ਫੂਕ * ਝੱਖੜਪਿੰਡੀ ਦੀਆਂ ਨਰੇਗਾ ਦਿਹਾੜੀਦਾਰ ਔਰਤਾਂ ਨ...
Ad Position 24