30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਜ਼ਿਲ੍ਹਾ ਪੱਧਰੀ ਚਿੱਤਰ ਕਲਾ ਮੁਕਾਬਲੇ ਵਿਚ ਕਲਿਆਣਪੁਰ ਦੀ ਕੋਮਲ ਨੇ ਮਾਰੀ ਬਾਜ਼ੀ

ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਵਰਗ ਪਹਿਲਾ ਚਿੱਤਰਕਲਾ ਮੁਕਾਬਲੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣਪੁਰ ਦੀ ਜਮਾਤ ਪਹਿਲੀ ਦੀ ਵਿਦਿਆਰਥਣ ਕੋਮਲ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ। ਕੋਮਲ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪਹੁੰਚਣ ’ਤੇ ਮੁੱਖ ਅਧਿਆਪਕ ਹਰਪਾਲ ਸਿੰਘ ਤੇ ਸਮੂਹ ਸਟਾਫ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਜ਼ਿਲ੍ਹਾ ਪੱਧਰੀ ਚਿੱਤਰ ਕਲਾ ਮੁਕਾਬਲਾ ਜੇਤੂ ਕੋਮਲ ਦਾ ਅਧਿਆਪਕ ਸਵਾਗਤ ਕਰਦੇ ਹੋਏ। ਤਸਵੀਰ : ਸਵਰਨ ਸਿੰਘ 30-11-2026
ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਵਰਗ ਪਹਿਲਾ ਚਿੱਤਰਕਲਾ ਮੁਕਾਬਲੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣਪੁਰ ਦੀ ਜਮਾਤ ਪਹਿਲੀ ਦੀ ਵਿਦਿਆਰਥਣ ਕੋਮਲ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ। ਕੋਮਲ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪਹੁੰਚਣ ’ਤੇ ਮੁੱਖ ਅਧਿਆਪਕ ਹਰਪਾਲ ਸਿੰਘ ਤੇ ਸਮੂਹ ਸਟਾਫ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੁੱਖ ਅਧਿਆਪਕ ਹਰਪਾਲ ਸਿੰਘ ਨੇ ਕਿਹਾ ਕਿ ਕੋਮਲ ਨੇ ਆਪਣੀ ਮਿਹਨਤ ਤੇ ਕਲਾ ਦੇ ਸਦਕਾ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਸੁਖਪ੍ਰੀਤ ਕੌਰ ਨੇ ਰਾਸ਼ਟਰੀ ਫੈਪ ਐਵਾਰਡ ਹਾਸਿਲ ਕਰ ਕੇ ਚੀਫ਼ ਖ਼ਾਲਸਾ ਦੀਵਾਨ ਅਤੇ ਇਲਾਕੇ ਦਾ ਮਾਣ ਵਧਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਵਿਰੋਧੀ ਪਾਰਟੀਆਂ ਦੀ ਨੀਂਦ ਉੱਡੀ : ਪ੍ਰਧਾਨ ਦਾਖਲਾ
Ad Position 24