29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਪੱਤੀ ਅਬਦਾਲ ਦੇ ਮੌਜੂਦਾ ਤੇ ਸਾਬਕਾ ਸਰਪੰਚ ਭਗਵਾਨਪੁਰੀਆ ਟੀਮ ’ਚ ਸ਼ਾਮਿਲ

ਡੇਰਾ ਬਾਬਾ ਨਾਨਕ, 29 ਨਵੰਬਰ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਜੱਗੂ ਭਗਵਾਨਪੁਰੀਆ ਦੀ ਪਤਨੀ ਡਾਕਟਰ ਅਮਨਦੀਪ ਕੌਰ ਭਗਵਾਨਪੁਰ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਡੇਰਾ ਬਾਬਾ ਨਾਨਕ ਦੇ ਪਿੰਡ ਪੱਤੀ ਅਬਦਾਲ ਦੇ ਮੌਜੂਦਾ ਸਰਪੰਚ ਮਹਿੰਦਰ ਸਿੰਘ ਤੇ ਸਾਬਕਾ ਸਰਪੰਚ ਮੰਗਲ ਸਿੰਘ ਨੇ ਸਾਥੀਆਂ ਸਮੇਤ ਭਗਵਾਨਪੁਰੀਆ ਟੀਮ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਭਗਵਾਨਪੁਰੀਆ ਟੀਮ ਵਿਚ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਮਹਿੰਦਰ ਸਿੰਘ, ਸਾਬਕਾ ਸਰਪੰਚ ਮੰਗਲ ਸਿੰਘ, ਮੈਂਬਰ ਪੰਚਾਇਤ ਦਿਆਲ ਸਿੰਘ, ਮੈਂਬਰ ਪੰਚਾਇਤ ਸੇਵਾ ਮਸੀਹ, ਮੈਂਬਰ ਪੰਚਾਇਤ ਰੋਬਨ ਮਸੀਹ, ਜਗੀਰ ਸਿੰਘ, ਦਿਲਬਾਗ ਸਿੰਘ, ਮਨਜੀਤ ਸਿੰਘ ਮੰਗਾ, ਪਰਮਜੀਤ ਕੌਰ, ਹਰਦੀਪ ਸਿੰਘ, ਪਾਲ ਸਿੰਘ, ਸ਼ਰਨਜੀਤ ਕੌਰ, ਗਗਨਦੀਪ ਕੌਰ ਮਨਦੀਪ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਮਨਦੀਪ ਕੌਰ, ਕੁਲਦੀਪ ਸਿੰਘ, ਕੰਵਲਜੀਤ ਕੌਰ, ਬਲਦੇਵ ਸਿੰਘ, ਸਰਬਜੀਤ ਕੌਰ ਅਮਰਜੀਤ ਸਿੰਘ, ਪਰਮਜੀਤ ਕੌਰ, ਧੰਨਾ ਸਿੰਘ, ਮਨਜੀਤ ਕੌਰ, ਜੋਗਿੰਦਰ ਸਿੰਘ, ਸਰਬਜੀਤ ਕੌਰ, ਦਿਆਲ ਸਿੰਘ, ਨਾਨਕੀ ਤੇ ਦਿਲਬਾਗ ਸਿੰਘ ਨੂੰ ਜੱਗੂ ਭਗਵਾਨਪੁਰੀਆ ਦੀ ਪਤਨੀ ਡਾਕਟਰ ਅਮਨਦੀਪ ਕੌਰ ਭਗਵਾਨਪੁਰ ਵੱਲੋਂ ਸਰਪਾਉ ਦੇ ਕੇ ਵਿਸ਼ੇਸ਼ ਤੌਰ ’ਤੇ ਜੀ ਆਇਆ ਕਹਿੰਦਿਆ ਹੋਇਆ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਡੇਰਾ ਬਾਬਾ ਨਾਨਕ, 29 ਨਵੰਬਰ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਜੱਗੂ ਭਗਵਾਨਪੁਰੀਆ ਦੀ ਪਤਨੀ ਡਾਕਟਰ ਅਮਨਦੀਪ ਕੌਰ ਭਗਵਾਨਪੁਰ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਡੇਰਾ ਬਾਬਾ ਨਾਨਕ ਦੇ ਪਿੰਡ ਪੱਤੀ ਅਬਦਾਲ ਦੇ ਮੌਜੂਦਾ ਸਰਪੰਚ ਮਹਿੰਦਰ ਸਿੰਘ ਤੇ ਸਾਬਕਾ ਸਰਪੰਚ ਮੰਗਲ ਸਿੰਘ ਨੇ ਸਾਥੀਆਂ ਸਮੇਤ ਭਗਵਾਨਪੁਰੀਆ ਟੀਮ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਭਗਵਾਨਪੁਰੀਆ ਟੀਮ ਵਿਚ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਮਹਿੰਦਰ ਸਿੰਘ, ਸਾਬਕਾ ਸਰਪੰਚ ਮੰਗਲ ਸਿੰਘ, ਮੈਂਬਰ ਪੰਚਾਇਤ ਦਿਆਲ ਸਿੰਘ, ਮੈਂਬਰ ਪੰਚਾਇਤ ਸੇਵਾ ਮਸੀਹ, ਮੈਂਬਰ ਪੰਚਾਇਤ ਰੋਬਨ ਮਸੀਹ, ਜਗੀਰ ਸਿੰਘ, ਦਿਲਬਾਗ ਸਿੰਘ, ਮਨਜੀਤ ਸਿੰਘ ਮੰਗਾ, ਪਰਮਜੀਤ ਕੌਰ, ਹਰਦੀਪ ਸਿੰਘ, ਪਾਲ ਸਿੰਘ, ਸ਼ਰਨਜੀਤ ਕੌਰ, ਗਗਨਦੀਪ ਕੌਰ ਮਨਦੀਪ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਮਨਦੀਪ ਕੌਰ, ਕੁਲਦੀਪ ਸਿੰਘ, ਕੰਵਲਜੀਤ ਕੌਰ, ਬਲਦੇਵ ਸਿੰਘ, ਸਰਬਜੀਤ ਕੌਰ ਅਮਰਜੀਤ ਸਿੰਘ, ਪਰਮਜੀਤ ਕੌਰ, ਧੰਨਾ ਸਿੰਘ, ਮਨਜੀਤ ਕੌਰ, ਜੋਗਿੰਦਰ ਸਿੰਘ, ਸਰਬਜੀਤ ਕੌਰ, ਦਿਆਲ ਸਿੰਘ, ਨਾਨਕੀ ਤੇ ਦਿਲਬਾਗ ਸਿੰਘ ਨੂੰ ਜੱਗੂ ਭਗਵਾਨਪੁਰੀਆ ਦੀ ਪਤਨੀ ਡਾਕਟਰ ਅਮਨਦੀਪ ਕੌਰ ਭਗਵਾਨਪੁਰ ਵੱਲੋਂ ਸਰਪਾਉ ਦੇ ਕੇ ਵਿਸ਼ੇਸ਼ ਤੌਰ ’ਤੇ ਜੀ ਆਇਆ ਕਹਿੰਦਿਆ ਹੋਇਆ ਸਵਾਗਤ ਕੀਤਾ ਗਿਆ। ਇਸ ਮੌਕੇ ਭਗਵਾਨਪੁਰੀਆ ਟੀਮ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਅਸੀਂ ਭਗਵਾਨਪੁਰੀਆ ਪਰਿਵਾਰ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਭਗਵਾਨਪੁਰੀਆ ਟੀਮ ਸ਼ਾਮਿਲ ਹੋ ਰਹੇ ਹਾਂ। ਇਸ ਮੌਕੇ ਦਲਬੀਰ ਸਿੰਘ ਭਿੱਲਾ ਸਰਪੰਚ ਕੋਟਲੀ ਸੂਰਤ ਮੱਲੀ, ਜਗਦੀਪ ਸਿੰਘ ਜੱਗੀ ਸਮਰਾ, ਬਲਬੀਰ ਸਿੰਘ ਘੁੰਮਣ, ਬਾਬਾ ਸੋਨੂੰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਵਰਕਰਾਂ ’ਚ ਵੱਡਾ ਉਤਸ਼ਾਹ : ਰੰਧਾਵਾ/ਮਾਨੇਪੁਰ ਅਗਲੀ ਖ਼ਬਰ ਚਾਰ ਨਾਬਾਲਗ ਲੜਕੀਆਂ ਲਾਪਤਾ, ਵਿਆਹ ਦਾ ਝਾਂਸਾ ਦੇਣ ਦਾ ਦੋਸ਼ ਵਰਗਲਾਉਣ ਵਾਲੇ ਨੌਜਵਾਨਂ ਤੇ ਰਿਸ਼ਤੇਦਾਰ ਔਰਤਾਂ ਨਾਮਜ਼ਦ
Ad Position 24