12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੁੱਟਮਾਰ ਕਰਨ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-03-2026
ਫ਼ਾਜ਼ਿਲਕਾ, 1 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਸੱਟਾਂ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹਵਾਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਗਦੀਸ਼ ਕੁਮਾਰ ਪੁੱਤਰ ਨਰਾਇਣ ਰਾਮ ਵਾਸੀ ਰੂਪਨਗਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅੰਕਿਤ ਕੁਮਾਰ ਪੁੱਤਰ ਸ਼ੀਸ਼ਪਾਲ, ਰੋਹਿਤ ਕੁਮਾਰ ਪੁੱਤਰ ਸ਼ੀਸ਼ਪਾਲ ਅਤੇ ਅਜੈ ਕੁਮਾਰ ਪੁੱਤਰ ਮੰਗਲਾ ਰਾਮ ਵਾਸੀ ਬਾਰੇਕਾ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਡਾਂਗਾਂ ਅਤੇ ਲੋਹੇ ਦੇ ਸਰੀਏ ਨਾਲ ਉਸ ਦੀ ਅਤੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ 429 ਗਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਕਿਸਾਨਾਂ 'ਤੇ ਪਰਾਲੀ ਸਾੜਨ ਦੇ ਦਰਜ ਪਰਚੇ ਰੱਦ ਕੀਤੇ ਜਾਣ-ਸੰਧੂ
Ad Position 24