12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਿਮੀਗੋ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਅਬੋਹਰ, 14 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਗੀਤ ਸਕਿੱਟਾਂ, ਗਿੱਧਾ, ਭੰਗੜਾ ਆਦਿ ਪੇਸ਼ਕਾਰੀਆਂ ਪੇਸ਼ ਕਰ ਰੰਗ ਬੰਨ੍ਹੇ ਗਏ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਰਜਨੀ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਧਾ 'ਚ ਕਿ੍ਕਟ ਟੂਰਨਾਮੈਂਟ ਦੀ ਪੂਜਾ ਲੂਥਰਾ ਸਚਦੇਵਾ ਨੇ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਵਲੋਂ ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਨਾਲ ਮੀਟਿੰਗ
Ad Position 24