11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਬਾਂਡੀਵਾਲਾ ਅਤੇ ਮੁਰਾਦ ਵਾਲਾ ਤੋਂ ਧਾਰਮਿਕ ਯਾਤਰਾ ਲਈ ਬੱਸਾਂ ਕੀਤੀਆਂ ਰਵਾਨਾ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ਪਿੰਡ ਬਾਂਡੀਵਾਲਾ ਅਤੇ ਮੁਰਾਦ ਵਾਲਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਵਾਉਣਗੀਆਂ।

Ad Position 21
No active advertisement
ਅਜੀਤ ਡੈਸਕ 11-08-2026
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ਪਿੰਡ ਬਾਂਡੀਵਾਲਾ ਅਤੇ ਮੁਰਾਦ ਵਾਲਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਵਾਉਣਗੀਆਂ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਸਕੀਮ ਤਹਿਤ ਸ਼ਰਧਾਲੂਆਂ ਦੀ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਸੁਖਾਲੇ ਅਤੇ ਸੁਰੱਖਿਅਤ ਢੰਗ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਪਿੰਡਾਂ ਦੇ ਸਰਪੰਚ ਅਤੇ ਸਥਾਨਕ ਆਗੂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਵਣ ਮਹੀਨੇ ਦੇ ਸੋਮਵਾਰ ਮੌਕੇ ਜੈ ਮਾਂ ਮੰਦਰ ’ਚ ਸੈਂਕੜੇ ਸ਼ਰਧਾਲੂਆਂ ਨੇ ਲਿਆ ਯੱਗ ’ਚ ਹਿੱਸਾ ਸ਼ਰਧਾਲੂਆਂ ਨੇ ਆਹੂਤੀਆਂ ਪਾ... ਅਗਲੀ ਖ਼ਬਰ ਬਲਾਕ ਖੂਈ ਖੇੜਾ ਦੇ ਸਕੂਲ ਵਿਚ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆਉਂਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰ...
Ad Position 24