18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪ੍ਰਚਾਰ ਵੈਨ ਰਾਹੀਂ ਪਿੰਡ ਖਾਨਵਾਲਾ, ਮੁੱਠਿਆਂ ਵਾਲੀ ਅਤੇ ਮੰਡੀ ਹਜ਼ੂਰ ਵਿਖੇ ਦਿਖਾਇਆ ਡਾਕੂਮੈਂਟਰੀ ਸ਼ੋਅ

ਫ਼ਾਜ਼ਿਲਕਾ, 17 ਅਗਸਤ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬਲਾਕ ਫ਼ਾਜ਼ਿਲਕਾ ਦੇ ਪਿੰਡ ਖਾਨਵਾਲਾ, ਮੁੱਠਿਆਂ ਵਾਲੀ ਅਤੇ ਮੰਡੀ ਹਜ਼ੂਰ ਵਿਖੇ ਪੁੱਜੀ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 18-08-2026
ਫ਼ਾਜ਼ਿਲਕਾ, 17 ਅਗਸਤ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬਲਾਕ ਫ਼ਾਜ਼ਿਲਕਾ ਦੇ ਪਿੰਡ ਖਾਨਵਾਲਾ, ਮੁੱਠਿਆਂ ਵਾਲੀ ਅਤੇ ਮੰਡੀ ਹਜ਼ੂਰ ਵਿਖੇ ਪੁੱਜੀ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਵੈਨ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ, ਸਮਾਜਿਕ ਬਰਾਬਰੀ ਅਤੇ ਆਪਸੀ ਸਦਭਾਵਨਾ ’ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਸੰਗਤਾਂ ਨੇ ਡਾਕੂਮੈਂਟਰੀ ਨੂੰ ਸ਼ਰਧਾ ਨਾਲ ਦੇਖਿਆ ਅਤੇ ਗੁਰੂ ਜੀ ਵਲੋਂ ਦਰਸਾਏ ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਭੁੱਲਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਸੀ.ਪੀ.ਆਈ. ਦੀ ਦਿੱਲੀ ਚੱਲੋ ‘ਬਦਲਾਅ ਜ਼ਰੂਰੀ ਹੈ’ ਰੈਲੀ ਸੰਬੰਧੀ ਤਿਆਰੀ ਮੀਟਿੰਗਾਂ
Ad Position 24