02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਧਾਇਕ ਗੋਲਡੀ ਮੁਸਾਫਿਰ ਨੇ ਹਲਕਾ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

ਅਬੋਹਰ, 1 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਲੋਕ ਦਰਬਾਰ ਲਗਾ ਕੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਤਾਂ ਆਪਸੀ ਗੁੱਟਬਾਜ਼ੀ ਹੀ ਲੈ ਬੈਠੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਬੋਹਰ, 1 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਲੋਕ ਦਰਬਾਰ ਲਗਾ ਕੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਤਾਂ ਆਪਸੀ ਗੁੱਟਬਾਜ਼ੀ ਹੀ ਲੈ ਬੈਠੇਗੀ। ਅਕਾਲੀ ਦਲ ਅਤੇ ਭਾਜਪਾ ਨੂੰ ਪੰਜਾਬ ਦੇ ਲੋਕ ਪਹਿਲਾਂ ਹੀ ਨਕਾਰ ਚੁੱਕੇ ਹਨ। ਆਮ ਆਦਮੀ ਪਾਰਟੀ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੇ ਦਮ ’ਤੇ ਸੂਬੇ ਵਿਚ ਫਿਰ ਤੋਂ ਆਪਣੀ ਸਰਕਾਰ ਬਣਾਏਗੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਹ ਇਸ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋਣ ’ਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਸੂਬੇ ਦੀ ਜਨਤਾ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਮੌਕਾ ਦੇਵੇਗੀ। ਇਸ ਮੌਕੇ ’ਤੇ ਪਿੰਡ ਦੇ ਸਰਪੰਚ ਅਤੇ ਹਲਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 10 ਸਾਲ ਬਾਅਦ ਸੱਤਾਧਾਰੀ ਧਿਰ ਦੇ ਪ੍ਰਭਾਵ ਤੋਂ ਬਾਹਰ ਆਈ ਨਗਰ ਕੌਂਸਲ ਭਾਜਪਾ ਬੋਰਡ ਵਾਲੀ ਨਗਰ ਕੌਂਸਲ ਦੀ ਪਹਿਲੀ ਮੀਟਿੰਗ... ਅਗਲੀ ਖ਼ਬਰ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਚਰਨ ਤਹਿਤ ਫ਼ਾਜ਼ਿਲਕਾ ’ਚ ਯੁੱਧ ਪੱਧਰ ’ਤੇ ਸਫ਼ਾਈ ਜਾਰੀ
Ad Position 24