07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕ੍ਰਿਸ਼ਨਾ ਮੰਦਰ ਬੱਲੂਆਣਾ ਵਿਖੇ ਜਨਮ ਅਸ਼ਟਮੀ ਮਨਾਈ

ਬੱਲੂਆਣਾ, 6 ਸਤੰਬਰ(ਜਸਮੇਲ ਸਿੰਘ ਢਿੱਲੋਂ)-ਸ੍ਰੀ ਕ੍ਰਿਸ਼ਨਾ ਮੰਦਰ ਬੱਲੂਆਣਾ ਵਿਖੇ 4 ਅਤੇ 5 ਸਤੰਬਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਸੁੰਦਰ ਝਾਕੀਆਂ ਸਜਾਈਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬੱਲੂਆਣਾ, 6 ਸਤੰਬਰ(ਜਸਮੇਲ ਸਿੰਘ ਢਿੱਲੋਂ)-ਸ੍ਰੀ ਕ੍ਰਿਸ਼ਨਾ ਮੰਦਰ ਬੱਲੂਆਣਾ ਵਿਖੇ 4 ਅਤੇ 5 ਸਤੰਬਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਸੁੰਦਰ ਝਾਕੀਆਂ ਸਜਾਈਆਂ ਗਈਆਂ। ਇਸ ਮੌਕੇ ਵੱਖ ਵੱਖ ਕਲਾਕਾਰਾਂ ਬਾਲ ਕ੍ਰਿਸ਼ਨ, ਪੰਡਤ ਧੀਰਜ ਕੁਮਾਰ, ਸੋਨੂੰ ਚੌਧਰੀ ਜੋ ਕਿ ਹਿਮਾਚਲ ਪ੍ਰਦੇਸ਼, ਫ਼ਤਿਹਾਬਾਦ, ਸਹਾਰਨਪੁਰ ਆਦਿ ਤੋਂ ਪੁੱਜੇ ਸਨ, ਨੇ ਆਪਣੇ ਸੁੰਦਰ ਭਜਨਾਂ ਨਾਲ ਆਈ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਕੇਵਲ ਕ੍ਰਿਸ਼ਨ ਪ੍ਰਧਾਨ, ਬਲਦੇਵ ਰਾਜ ਉਪਪ੍ਰਧਾਨ, ਸੋਨੂੰ ਡਾਬਰ ਕੈਸ਼ੀਅਰ, ਪੰਡਿਤ ਪੱਪੂ ਰਾਮ, ਨਿਤਿਨ ਕੁਮਾਰ ਅਤੇ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਵੇਚਣ ਦਾ ਆਦੀ ਕਾਬੂ ਅਗਲੀ ਖ਼ਬਰ ਗੀਤਾ ਭਵਨ ਮੰਦਰ ’ਚ 131 ਪਰਿਵਾਰਾਂ ਨੂੰ ਵੰਡਿਆ ਰਾਸ਼ਨ
Ad Position 24