07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਜੰਟ ਸਿੰਘ ਢਿੱਲੋਂ ਦਾ ਪੰਜਾਬ ਆੜ੍ਹਤੀ ਐਸੋਸੀਏਸ਼ਨ ਦਾ ਉਪ ਪ੍ਰਧਾਨ ਬਣਨ ’ਤੇ ਮੁੱਦਕੀ ਦੇ ਆੜ੍ਹਤੀਆਂ ਵਲੋਂ ਖ਼ੁਸ਼ੀ ਦਾ ਇਜ਼ਹਾਰ

ਮੁੱਦਕੀ, 6 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਆੜ੍ਹਤੀਆਂ ਦੀ ਸਿਰਮੌਰ ਜਥੇਬੰਦੀ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਵਲੋਂ ਗੁਰਜੰਟ ਸਿੰਘ ਢਿੱਲੋਂ ਦੀਆਂ ਆੜ੍ਹਤੀਆਂ ਦੇ ਮਸਲਿਆਂ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਆਸ-ਪਾਸ ਦੇ ਇਲਾਕਿਆਂ ਦੇ ਆੜ੍ਹਤੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਮਰਥਕਾਂ ਵਲੋਂ ਗੁਰਜੰਟ ਸਿੰਘ ਢਿੱਲੋਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੁੱਦਕੀ, 6 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਆੜ੍ਹਤੀਆਂ ਦੀ ਸਿਰਮੌਰ ਜਥੇਬੰਦੀ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਵਲੋਂ ਗੁਰਜੰਟ ਸਿੰਘ ਢਿੱਲੋਂ ਦੀਆਂ ਆੜ੍ਹਤੀਆਂ ਦੇ ਮਸਲਿਆਂ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਆਸ-ਪਾਸ ਦੇ ਇਲਾਕਿਆਂ ਦੇ ਆੜ੍ਹਤੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਮਰਥਕਾਂ ਵਲੋਂ ਗੁਰਜੰਟ ਸਿੰਘ ਢਿੱਲੋਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਆੜ੍ਹਤੀਆ ਮਨੋਹਰ ਲਾਲ, ਫਕੀਰ ਚੰਦ ਆੜ੍ਹਤੀ ਮੁੱਦਕੀ, ਬਾਲ ਮੁਕੰਦ, ਜਸਪਾਲ ਆੜ੍ਹਤੀ, ਕੁਲਵੰਤ ਰਾਏ, ਸਤੀਸ਼ ਕੁਮਾਰ, ਪਵਨ ਕੁਮਾਰ ਐਂਡ ਬ੍ਰਦਰਜ਼, ਫਕੀਰ ਚੰਦ, ਰਾਮ ਕੁਮਾਰ, ਭਾਰਤ ਭੂਸ਼ਨ ਅਗਰਵਾਲ ਐਂਡ ਸੰਨਜ਼ ਆੜ੍ਹਤੀਆ, ਇੰਦਰਜੀਤ ਸੂਰਜ ਪ੍ਰਕਾਸ਼ ਆੜ੍ਹਤੀਆ ਮੁੱਦਕੀ, ਦਸਮੇਸ਼ ਟਰੇਡਿੰਗ ਕੰਪਨੀ ਮੁੱਦਕੀ, ਲੱਛਮੀ ਗਰੇਨ ਆੜ੍ਹਤ ਮੁੱਦਕੀ, ਇੰਦਰਜੀਤ ਟਰੇਡਿੰਗ ਕੰਪਨੀ, ਖੋਸਾ ਟਰੇਡਿੰਗ ਕੰਪਨੀ, ਪ੍ਰਿਥੀ ਸਿੰਘ, ਸੁਰਜੀਤ ਸਿੰਘ ਆੜ੍ਹਤੀਆ ਮੁੱਦਕੀ ਦਾ ਕਹਿਣਾ ਹੈ ਕਿ ਗੁਰਜੰਟ ਸਿੰਘ ਢਿੱਲੋਂ ਦੀ ਅਗਵਾਈ ਵਿਚ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਸੂਬਾ ਪੱਧਰ ’ਤੇ ਹੋਰ ਮਜ਼ਬੂਤੀ ਨਾਲ ਚੁੱਕਿਆ ਜਾਵੇਗਾ। ਆੜ੍ਹਤੀਆਂ ਨੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦਾ ਇਸ ਨਿਯੁਕਤੀ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਜਲਾਲਾਬਾਦ ਵਲੋਂ ਮੰਡੀ ਰੋੜਾਂਵਾਲੀ ’ਚ ਖ਼ੂਨਦਾਨ ਕੈਂਪ ਅਗਲੀ ਖ਼ਬਰ ਲਾਇਨਜ਼ ਕਲੱਬ ਫ਼ਿਰੋਜ਼ਪੁਰ ਗ੍ਰੇਟਰ ਵਲੋਂ ਅਧਿਆਪਕ ਦਿਵਸ ਸਮਾਗਮ
Ad Position 24