07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ’ਤੇ ਨਤਮਸਤਕ ਹੋਏ ਆਸ਼ੂ ਬੰਗੜ, ਸੰਗਤ ਨਾਲ ਸਾਂਝੀਆਂ ਕੀਤੀਆਂ ਖੁਸ਼ੀਆਂ

ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਕਾਂਗਰਸ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਧਾਰਮਿਕ ਸਮਾਗਮ ਵਿਖੇ ਨਤਮਸਤਕ ਹੋ ਕੇ ਬਾਬਾ ਵਡਭਾਗ ਸਿੰਘ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਸੰਗਤ ਨਾਲ ਸਾਂਝੀਆਂ ਕੀਤੀਆਂ।

Ad Position 21
repet_subhas-goyals [Copy P29]
ਧੰਨ ਧੰਨ ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਹਾੜੇ ਤੇ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਕਾਂਗਰਸ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਜੀਤ ਸਿੰਘ ਆਸ਼ੂ ਬੰਗੜ। ਤਸਵੀਰ- ਸੁਖਵਿੰਦਰ ਸਿੰਘ 07-09-2026
ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਕਾਂਗਰਸ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਧਾਰਮਿਕ ਸਮਾਗਮ ਵਿਖੇ ਨਤਮਸਤਕ ਹੋ ਕੇ ਬਾਬਾ ਵਡਭਾਗ ਸਿੰਘ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਸੰਗਤ ਨਾਲ ਸਾਂਝੀਆਂ ਕੀਤੀਆਂ। ਆਸ਼ੂ ਬੰਗੜ ਨੇ ਦਸਤਾਰ ਸਿਖਲਾਈ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਵਲੋਂ ਦਸਤਾਰ ਸਜਾ ਕੇ ਸਿੱਖੀ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਆਸ਼ੂ ਬੰਗੜ ਨੇ ਸਮਾਗਮ ਦੇ ਪ੍ਰਬੰਧਕਾਂ ਤੇ ਸੇਵਾਦਾਰਾਂ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਵਦਾਸ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਹੋਤਾ ਨੇ ਬਾਬਾ ਗੁਲਾਬ ਸਿੰਘ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਰੋਟਰੀ ਕਲੱਬ ਜਲਾਲਾਬਾਦ ਵਲੋਂ ਮੰਡੀ ਰੋੜਾਂਵਾਲੀ ’ਚ ਖ਼ੂਨਦਾਨ ਕੈਂਪ
Ad Position 24