08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਨੇ ਹਰੀਕੇ ਹੈੱਡ ’ਤੇ ਕੀਤੀ ਅਰਦਾਸ

ਮੱਖੂ, 7 ਸਤੰਬਰ (ਕੁਲਵਿੰਦਰ ਸਿੰਘ)- ਸੀਨੀਅਰ ਅਕਾਲੀ ਆਗੂ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਭਾਈ ਪਰਗਟ ਸਿੰਘ ਮੱਖੂ ਦੇ ਸਮੂਹ ਸਾਥੀਆਂ ਵਲੋਂ ਸ਼ਹੀਦ ਬਾਬਾ ਚਰਨ ਸਿੰਘ ਕਾਰ ਸੇਵਾ ਵਾਲੇ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਸ਼ਹੀਦੀ ਯਾਦ ਨੂੰ ਤਾਜ਼ਾ ਕਰਦਿਆਂ ਹਰੇਕ ਵਾਰ ਹਰੀਕੇ ਹੈੱਡ ਵਰਕਸ ਬਿਆਸ-ਸਤਲੁਜ ਸੰਗਮ ਦਰਿਆ ’ਤੇ ਸ਼ਹੀਦੀ ਅਰਦਾਸ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਗਿਆਨੀ ਰਘਬੀਰ ਸਿੰਘ ਨੌਸ਼ਹਿਰਾ ਪੰਨੂ ਵਾਲਿਆਂ ਤੋਂ ਅਰਦਾਸ ਕਰਵਾਈ ਗਈ।

Ad Position 21
repet_subhas-goyals [Copy P29]
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਰਕਰ, ਹਰੀਕੇ ਹੈੱਡ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਕੀਤੀ ਜਾ ਰਹੀ ਸ਼ਹੀਦੀ ਅਰਦਾਸ ਵਿਚ ਸ਼ਮੂਲੀਅਤ ਕਰਦੇ ਹੋਏ। ਤਸਵੀਰ-ਕੁਲਵਿੰਦਰ ਸਿੰਘ 08-09-2026
ਮੱਖੂ, 7 ਸਤੰਬਰ (ਕੁਲਵਿੰਦਰ ਸਿੰਘ)- ਸੀਨੀਅਰ ਅਕਾਲੀ ਆਗੂ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਭਾਈ ਪਰਗਟ ਸਿੰਘ ਮੱਖੂ ਦੇ ਸਮੂਹ ਸਾਥੀਆਂ ਵਲੋਂ ਸ਼ਹੀਦ ਬਾਬਾ ਚਰਨ ਸਿੰਘ ਕਾਰ ਸੇਵਾ ਵਾਲੇ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਸ਼ਹੀਦੀ ਯਾਦ ਨੂੰ ਤਾਜ਼ਾ ਕਰਦਿਆਂ ਹਰੇਕ ਵਾਰ ਹਰੀਕੇ ਹੈੱਡ ਵਰਕਸ ਬਿਆਸ-ਸਤਲੁਜ ਸੰਗਮ ਦਰਿਆ ’ਤੇ ਸ਼ਹੀਦੀ ਅਰਦਾਸ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਗਿਆਨੀ ਰਘਬੀਰ ਸਿੰਘ ਨੌਸ਼ਹਿਰਾ ਪੰਨੂ ਵਾਲਿਆਂ ਤੋਂ ਅਰਦਾਸ ਕਰਵਾਈ ਗਈ। ਇਸ ਸ਼ਹੀਦੀ ਅਰਦਾਸ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੇ ਮਾਤਾ ਬੀਬੀ ਬਲਜਿੰਦਰ ਕੌਰ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸੀਨੀਅਰ ਅਕਾਲੀ ਆਗੂ, ਬੀਬੀ ਮਨਜੀਤ ਕੌਰ, ਭਾਈ ਜਗਦੀਪ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਫ਼ਿਰੋਜ਼ਪੁਰ, ਭਾਈ ਹਰਜਿੰਦਰ ਸਿੰਘ ਹਸ਼ਮਤ ਵਾਲਾ ਹਲਕਾ ਇੰਚਾਰਜ ਅਕਾਲੀ ਦਰਬਾਰ ਪੰਜਾਬ ਦੇ ਜ਼ੀਰਾ,ਪਰਗਟ ਸਿੰਘ ਮੱਖੂ ਪ੍ਰੈੱਸ ਸਕੱਤਰ ਅਕਾਲੀ ਦਲ ਵਾਰਿਸ ਪੰਜਾਬ ਦੇ ਫ਼ਿਰੋਜਪੁਰ, ਭਾਈ ਲਖਬੀਰ ਸਿੰਘ ਸੌਂਟੀ, ਬਾਬਾ ਸਤਨਾਮ ਸਿੰਘ ਦਿਆਲਪੁਰ ਮਿਰਜ਼ਾ, ਭਾਈ ਇਕਬਾਲ ਸਿੰਘ ਚੱਬਾਂ ਜੋਧਪੁਰੀਆ, ਭਾਈ ਰਘਬੀਰ ਸਿੰਘ ਸਨੇਰ ਬਲਾਕ ਪ੍ਰਧਾਨ ਜ਼ੀਰਾ, ਭਾਈ ਦਰਸ਼ਨ ਸਿੰਘ ਮਾਣੂਕੇ, ਭਾਈ ਸਰਬਜੀਤ ਸਿੰਘ ਤਲਵੰਡੀ ਜਨਰਲ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਸਰਤਾਜ ਸਿੰਘ ਪੰਨੂ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸ਼੍ਰੀ ਤਰਨ ਤਾਰਨ ਸਾਹਿਬ, ਭਾਈ ਗੁਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਫ਼ਿਰੋਜ਼ਪੁਰ, ਪ੍ਰਿਤਪਾਲ ਸਿੰਘ ਮੀਰਾਕੋਟ ਡਾ.ਅਵਤਾਰ ਸਿੰਘ, ਅਮਰੀਕ ਸਿੰਘ ਸ਼ਹਿਜ਼ਾਦੀ, ਡਾ.ਮਨਵਿੰਦਰ ਸਿੰਘ ਸੂਦ, ਕੇਵਲ ਸਿੰਘ ਜੰਗੀਆਣਾ ਸਰਪੰਚ, ਭਾਈ ਕਸ਼ਮੀਰ ਸਿੰਘ ਨਵਾਦਾ, ਮਾਸਟਰ ਸਤਨਾਮ ਸਿੰਘ ਮਨਾਵਾ, ਦਲਬੀਰ ਸਿੰਘ ਢਿੱਲੋਂ, ਰੇਸ਼ਮ ਸਿੰਘ ਸ਼੍ਰੀ ਤਰਨਤਾਰਨ ਸਾਹਿਬ, ਗੁਰਕਰਨ ਸਿੰਘ ਸਿੱਧੂ, ਨਿਰਮਲ ਸਿੰਘ ਸ਼ੀਹਾਂਪਾੜੀ, ਕਰਨਵੀਰ ਸਿੰਘ, ਮਹਾਂਵੀਰ ਸਿੰਘ, ਜਥੇਦਾਰ ਹਰਜੀਤ ਸਿੰਘ ਨਿਜਾਮਦੀਨ ਵਾਲਾ, ਭੋਲਾ ਸਿੰਘ ਬੰਗਾਲੀ ਪੁਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਦੀ ਟੀਮ ਨੇ ਬਾਜੇ ਕੇ ਵਿਵਾਦ ਦਾ ਕਰਵਾਇਆ ਰਾਜ਼ੀਨਾਮਾ ਦੋਵੇਂ ਧਿਰਾਂ ਵਿਚ ਹੋਈ ਆਪਸੀ ਸਹਿਮਤ...
Ad Position 24