08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮੁੱਦਕੀ, 7 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਕਬਰਵੱਛਾ ਰੋਡ ’ਤੇ ਸਥਿਤ ਮਾਂ ਕਾਲਕਾ ਮੰਦਰ ਵਿਖੇ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਸਾਈਂ ਹਰਵਿੰਦਰ ਦਾਸ ਤੇ ਮਾਤਾ ਸੁਖਪ੍ਰੀਤ (ਮੰਦਰ ਮਾਂ ਕਾਲਕ ਮੁੱਦਕੀ) ਦੀ ਅਗਵਾਈ ਹੇਠ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਲਾਕੇ ਭਰ ’ਚੋਂ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮੁੱਦਕੀ, 7 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਕਬਰਵੱਛਾ ਰੋਡ ’ਤੇ ਸਥਿਤ ਮਾਂ ਕਾਲਕਾ ਮੰਦਰ ਵਿਖੇ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਸਾਈਂ ਹਰਵਿੰਦਰ ਦਾਸ ਤੇ ਮਾਤਾ ਸੁਖਪ੍ਰੀਤ (ਮੰਦਰ ਮਾਂ ਕਾਲਕ ਮੁੱਦਕੀ) ਦੀ ਅਗਵਾਈ ਹੇਠ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਲਾਕੇ ਭਰ ’ਚੋਂ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸਾਈਂ ਹਰਵਿੰਦਰ ਦਾਸ ਨੇ ਕਿਹਾ ਕਿ ਮਹਾਂਪੁਰਖਾਂ ਦੇ ਜੀਵਨ ਦਾ ਮਕਸਦ ਮਨੁੱਖ ਨੂੰ ਪ੍ਰਮਾਤਮਾ ਨਾਲ ਜੋੜਨਾ ਤੇ ਸੱਚੇ ਮਾਰਗ ’ਤੇ ਤੋਰਨ ਦੀ ਪੇ੍ਰਰਨਾ ਦੇਣਾ ਹੁੰਦਾ ਹੈ। ਸਮਾਗਮ ਸਮਾਪਤੀ ’ਤੇ ਸੰਗਤਾਂ ’ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਦੀ ਮਹੀਨੇਵਾਰ ਮੀਟਿੰਗ ਹੋਈ ਅਗਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਨੇ ਹਰੀਕੇ ਹ...
Ad Position 24