08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਗਰ ਕੌਂਸਲ ਫ਼ਾਜ਼ਿਲਕਾ ਨੇ ਵੱਖ-ਵੱਖ ਇਲਾਕਿਆਂ ’ਚ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ ਵਿਧਾਇਕ ਸਵਨਾ ਨੇ ਖ਼ੁਦ ਸ਼ਿਰਕਤ ਕਰਕੇ ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ

ਫ਼ਾਜ਼ਿਲਕਾ, 7 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀ ‘ਮਿਸ਼ਨ ਕਲੀਨ’ ਮੁਹਿੰਮ ਤਹਿਤ ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਵਿਜੈ ਕਾਲੋਨੀ, ਰੋਇਲ ਸਿਟੀ ਤੇ ਐੱਮ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫ਼ਾਜ਼ਿਲਕਾ, 7 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀ ‘ਮਿਸ਼ਨ ਕਲੀਨ’ ਮੁਹਿੰਮ ਤਹਿਤ ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਵਿਜੈ ਕਾਲੋਨੀ, ਰੋਇਲ ਸਿਟੀ ਤੇ ਐੱਮ.ਸੀ. ਕਾਲੋਨੀ ਰੋਡ ’ਤੇ ਵਿਸ਼ੇਸ਼ ਸਫ਼ਾਈ ਕਰਵਾਈ ਗਈ। ਇਸ ਮੁਹਿੰਮ ਵਿਚ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਖ਼ੁਦ ਪਹੁੰਚ ਕੇ ਸਹਿਯੋਗ ਦਿੱਤਾ। ਵਿਧਾਇਕ ਸਵਨਾ ਨੇ ਦੱਸਿਆ ਕਿ ਸੂਬੇ ਨੂੰ ਸਾਫ਼-ਸੁਥਰਾ ਤੇ ਕਚਰਾ-ਮੁਕਤ ਬਣਾਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਦਾ ਕੂੜਾ ਵੇਸਟ ਕੁਲੈਕਟਰਾਂ ਨੂੰ ਹੀ ਦੇਣ ਤੇ ਸੜਕਾਂ ’ਤੇ ਗੰਦਗੀ ਨਾ ਫੈਲਾਉਣ। ਇਸ ਮੌਕੇ ਕੌਂਸਲਰ ਸੰਦੀਪ ਚਲਾਣਾ, ਅਜੇ ਕੁਮਾਰ, ਹਰੀਸ਼ ਠਾਕੁਰ, ਬੱਬੂ ਚੇਤੀਵਾਲ, ਆਤਮਾ ਰਾਮ, ਬਬਲੀ ਰਵਾੜੀਆ, ਨਰੇਸ਼ ਰਾਮਦੇਵ ਤੇ ਹੋਰ ਪਾਰਟੀ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੇਮਿਕਾ ਨੂੰ ਕਤਲ ਕਰ ਨਹਿਰ ’ਚ ਸੁੱਟਣ ਦੇ ਮਾਮਲੇ ’ਚ ਪ੍ਰੇਮੀ ਅਤੇ ਸਾਥੀ ਗ੍ਰਿਫ਼ਤਾਰ ਅਗਲੀ ਖ਼ਬਰ ਨਵੀਂ ਆਬਾਦੀ ਖੇਤਰ ’ਚ ਪਾਈਪਲਾਈਨ ਪੈਣ ਨਾਲ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ
Ad Position 24