09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਮੀਟਿੰਗ

ਅਬੋਹਰ, 8 ਸਤੰਬਰ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਸਥਾਨਕ ਨਹਿਰ ਕਾਲੋਨੀ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਮੰਗਾਂ ’ਤੇ ਜਾਣਬੁੱਝ ਕੇ ਅਮਲ ਨਹੀਂ ਕਰ ਰਹੀ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਅਬੋਹਰ, 8 ਸਤੰਬਰ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਸਥਾਨਕ ਨਹਿਰ ਕਾਲੋਨੀ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਮੰਗਾਂ ’ਤੇ ਜਾਣਬੁੱਝ ਕੇ ਅਮਲ ਨਹੀਂ ਕਰ ਰਹੀ। ਪਰ ਸਾਂਝਾ ਫ਼ਰੰਟ ਵਲੋਂ ਵੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਇਸ ਸੰਘਰਸ਼ ਤਹਿਤ 12 ਸਤੰਬਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂ ਨੋਪਾ ਰਾਮ, ਲਾਲ ਚੰਦ, ਪੂਰਨ ਸਿੰਘ, ਮੰਗਲ ਸਿੰਘ, ਧਰਮਿੰਦਰ ਸਿੰਘ, ਕਰਮ ਸਿੰਘ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨਾਂ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ 8 ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸਾਂਝਾ ਮਤਾ ਪਾਸ ਅਗਲੀ ਖ਼ਬਰ ਹਰਿਆਣਾ ਦੇ ਰਾਜਪਾਲ ਆਸ਼ੀਮ ਘੋਸ਼ ਨੂੰ ‘ਸ਼ੈਫ਼ੈਕਸ ਇੰਡੀਆ 2026’ ਲਈ ਸੱਦਾ
Ad Position 24