12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਾਟ ਸਪਾਟ ਖੇਤਰਾਂ ਅਤੇ ਆਮ ਆਦਮੀ ਕਲੀਨਿਕਾਂ ’ਚ ਡੇਂਗੂ ਵਿਰੋਧੀ ਮੁਹਿੰਮ ਜਾਰੀ

ਫ਼ਾਜ਼ਿਲਕਾ, 11 ਸਤੰਬਰ(ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਵੱਖ-ਵੱਖ ਹੌਟ ਸਪਾਟ ਖੇਤਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਡੇਂਗੂ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ।

Ad Position 21
repet_subhas-goyals [Copy P29]
ਫ਼ਾਜ਼ਿਲਕਾ ’ਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ। ਅਜੀਤ ਤਸਵੀਰ 12-09-2026
ਫ਼ਾਜ਼ਿਲਕਾ, 11 ਸਤੰਬਰ(ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਵੱਖ-ਵੱਖ ਹੌਟ ਸਪਾਟ ਖੇਤਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਡੇਂਗੂ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਰਾਧਾ ਸੁਆਮੀ ਕਾਲੋਨੀ, ਜੱਟੀਆਂ ਮੁਹੱਲਾ, ਨਵੀਂ ਆਬਾਦੀ ਤੇ ਗਾਂਧੀ ਨਗਰ ਦੇ ਘਰਾਂ, ਦੁਕਾਨਾਂ ਤੇ ਦਫ਼ਤਰਾਂ ’ਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ। ਇਸ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਪ੍ਰੋਗਰਾਮ ਅਫ਼ਸਰ ਡਾ.ਕਰਨਬੀਰ ਕੰਬੋਜ ਨੇ ਟੀਮਾਂ ਨੂੰ ਹੌਟ ਸਪਾਟ ਇਲਾਕਿਆਂ ’ਚ ਨਿਯਮਤ ਚੈਕਿੰਗ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਖਿਆ ਕਿ ਬੁਖ਼ਾਰ ਜਾਂ ਹੋਰ ਲੱਛਣ ਦਿਸਣ ’ਤੇ ਤੁਰੰਤ ਨੇੜਲੇ ਆਮ ਆਦਮੀ ਕਲੀਨਿਕ ਤੋਂ ਡਾਕਟਰੀ ਸਲਾਹ ਲਈ ਜਾਵੇ। ਇਸ ਮੌਕੇ ਮਾਸ ਮੀਡੀਆ ਟੀਮ ਅਤੇ ਵੈਕਟਰ ਬੋਰਨ ਬਰਾਂਚ ਦੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਨ ਗੁਰਬਖ਼ਸ਼ ਰਾਏ ਨੇ ਬਤੌਰ ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ ਫ਼ਾਜ਼ਿਲਕਾ ਦਾ ਸੰਭਾਲਿਆ ਅਹੁਦਾ ਅਗਲੀ ਖ਼ਬਰ ਅਬੋਹਰ ਵਿਖੇ ਲਗਾਇਆ ਮੁਫ਼ਤ ਆਯੂਸ਼ ਸਿਹਤ ਕੈਂਪ
Ad Position 24