12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਿੰਡ ਕੰਧ ਵਾਲਾ ਹਾਜ਼ਰ ਖਾਂ ਵਿਖੇ ਬੁੱਲੇ ਸ਼ਾਹ ਮੇਲੇ ’ਤੇ ਸਾਬਕਾ ਵਿਧਾਇਕ ਆਵਲਾ ਨੇ ਕੀਤੀ ਸ਼ਿਰਕਤ

ਮੰਡੀ ਅਰਨੀਵਾਲਾ, 11 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਪਿੰਡ ਕੰਧ ਵਾਲਾ ਹਾਜ਼ਰ ਖਾਂ ਵਿਖੇ ਬਾਬਾ ਬੁੱਲ੍ਹੇ ਸ਼ਾਹ ਜੀ ਸਭਿਆਚਾਰਕ ਯਾਦਗਾਰੀ 57ਵਾਂ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬਾਬਾ ਬੁੱਲ੍ਹੇ ਸ਼ਾਹ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਮੇਲਾ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮ ਲਈ ਆਪਣਾ ਸਹਿਯੋਗ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੰਡੀ ਅਰਨੀਵਾਲਾ, 11 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਪਿੰਡ ਕੰਧ ਵਾਲਾ ਹਾਜ਼ਰ ਖਾਂ ਵਿਖੇ ਬਾਬਾ ਬੁੱਲ੍ਹੇ ਸ਼ਾਹ ਜੀ ਸਭਿਆਚਾਰਕ ਯਾਦਗਾਰੀ 57ਵਾਂ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬਾਬਾ ਬੁੱਲ੍ਹੇ ਸ਼ਾਹ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਮੇਲਾ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮ ਲਈ ਆਪਣਾ ਸਹਿਯੋਗ ਦਿੱਤਾ। ਇਸ ਦੌਰਾਨ ਰਮਿੰਦਰ ਸਿੰਘ ਆਵਲਾ ਵਲੋਂ 31,000 ਰੁਪਏ ਦੀ ਨਕਦ ਰਾਸ਼ੀ ਮੇਲਾ ਕਮੇਟੀ ਦੇ ਹਵਾਲੇ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਡੇ ਸਭਿਆਚਾਰਕ ਤੇ ਧਾਰਮਿਕ ਵਿਰਸੇ ਨਾਲ ਜੁੜੇ ਅਜਿਹੇ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਤੇ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਮੇਲਾ ਕਮੇਟੀ ਵਲੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ’ਤੇ ਪਏ ਬਿਜਲੀ ਦੇ ਮੀਟਰ ਹਾਦਸੇ ਦਾ ਬਣ ਸਕਦੇ ਨੇ ਕਾਰਨ ਅਗਲੀ ਖ਼ਬਰ ਮਾਨਾ ਰਾਮ ਸੁਆਮੀ ਵੈੱਲਫੇਅਰ ਸੁਸਾਇਟੀ ਵਲੋਂ ਮੈਡੀਕਲ ਚੈੱਕਅਪ ਕੈਂਪ 13 ਨੂੰ
Ad Position 24