12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੜਕਾਂ ’ਤੇ ਪਏ ਬਿਜਲੀ ਦੇ ਮੀਟਰ ਹਾਦਸੇ ਦਾ ਬਣ ਸਕਦੇ ਨੇ ਕਾਰਨ

ਫ਼ਾਜ਼ਿਲਕਾ, 11 ਸਤੰਬਰ (ਅਮਰਜੀਤ ਸ਼ਰਮਾ)-ਮਲੋਟ ਰੋਡ ’ਤੇ ਸਥਿਤ ਗੁਰੂ ਨਾਨਕ ਕਾਲੋਨੀ ਵਿਚ ਸੜਕਾਂ ’ਤੇ ਪਏ ਬਿਜਲੀ ਦੇ ਮੀਟਰ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ। ਕਾਲੋਨੀ ਨਿਵਾਸੀ ਸਾਵਣ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਅਮਰਜੀਤ ਸ਼ਰਮਾ)-ਮਲੋਟ ਰੋਡ ’ਤੇ ਸਥਿਤ ਗੁਰੂ ਨਾਨਕ ਕਾਲੋਨੀ ਵਿਚ ਸੜਕਾਂ ’ਤੇ ਪਏ ਬਿਜਲੀ ਦੇ ਮੀਟਰ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ। ਕਾਲੋਨੀ ਨਿਵਾਸੀ ਸਾਵਣ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
Ad Position 22
No active advertisement
ਪਿਛਲੀ ਖ਼ਬਰ 36 ਸੋਨ ਤਗਮੇ, 6 ਚਾਂਦੀ ਤੇ 5 ਕਾਂਸੀ ਦੇ ਤਗਮਿਆਂ ਨਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਨੇ ਜਿੱਤੀ ਓਵਰਆਲ ਚੈਂਪੀਅਨ... ਅਗਲੀ ਖ਼ਬਰ ਪਿੰਡ ਕੰਧ ਵਾਲਾ ਹਾਜ਼ਰ ਖਾਂ ਵਿਖੇ ਬੁੱਲੇ ਸ਼ਾਹ ਮੇਲੇ ’ਤੇ ਸਾਬਕਾ ਵਿਧਾਇਕ ਆਵਲਾ ਨੇ ਕੀਤੀ ਸ਼ਿਰਕਤ
Ad Position 24