12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪ੍ਰਕਾਸ਼ ਉਤਸਵ ਨੂੰ ਸਮਰਪਿਤ ਫ਼ਾਜ਼ਿਲਕਾ ਦੇ ਪਿੰਡਾਂ ’ਚ ਦਿਖਾਈ ਗਈ ਦਸਤਾਵੇਜ਼ੀ ਫ਼ਿਲਮ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਐਲ. ਈ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਐਲ.ਈ.ਡੀ. ਵੈਨਾਂ ਰਾਹੀਂ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸ ਫ਼ਿਲਮ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਤੇ ਗਿਆਨ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਫ਼ਿਲਮ ਦੇਖਣ ਲਈ ਵੱਡੀ ਗਿਣਤੀ ’ਚ ਪੁੱਜੇ ਪਿੰਡ ਵਾਸੀਆਂ ਨੇ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ, ਮਨੁੱਖਤਾ ਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਮੱਸਿਆ ਦਾ ਤੁਰੰਤ ਹੱਲ ਨਾ ਹੋਇਆ ਤਾਂ ਬਿਜਲੀ ਗਰਿੱਡ ਦਾ ਘਿਰਾਓ ਕਰਾਂਗੇ- ਸੰਧੂ, ਧਵਨ ਅਗਲੀ ਖ਼ਬਰ ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਔਰਤਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਉਪਰਾਲਾ
Ad Position 24