22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ’ਚ 10 ਤਗਮੇ ਜਿੱਤੇ

ਅਬੋਹਰ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ’ਚ ਕੁੱਲ 10 ਤਗਮੇ ਜਿੱਤ ਕੇ ਸਕੂਲ ਦਾ ਨਾਮ ਜ਼ਿਲ੍ਹੇ ਭਰ ਵਿਚ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗ ਦੇ ਤੈਰਾਕੀ ਮੁਕਾਬਲਿਆਂ ਵਿਚ 7 ਸੋਨ ਤਗਮੇ, 2 ਚਾਂਦੀ ਦੇ ਤਗਮੇ ਅਤੇ ਇਕ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਅਬੋਹਰ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ’ਚ ਕੁੱਲ 10 ਤਗਮੇ ਜਿੱਤ ਕੇ ਸਕੂਲ ਦਾ ਨਾਮ ਜ਼ਿਲ੍ਹੇ ਭਰ ਵਿਚ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗ ਦੇ ਤੈਰਾਕੀ ਮੁਕਾਬਲਿਆਂ ਵਿਚ 7 ਸੋਨ ਤਗਮੇ, 2 ਚਾਂਦੀ ਦੇ ਤਗਮੇ ਅਤੇ ਇਕ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪ੍ਰਿੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਬਲਾਕ ਕਾਂਗਰਸ ਅਤੇ ਦਿਹਾਤੀ ਦੀ ਨਵੀਂ ਕਾਰਜਕਾਰਨੀ ਜਾਰੀ, ਵਰਕਰਾਂ ’ਚ ਜਾਗੀ ਨਵੀਂ ਊਰਜਾ * ਟਕਸਾਲੀ ਕਾਂਗਰਸੀਆਂ... ਅਗਲੀ ਖ਼ਬਰ ਸੀਡ ਫਾਰਮ ਅਤੇ ਪੰਜ ਪੀਰ ਨਗਰ ਵਿਖੇ 100 ਘਰਾਂ ’ਚ ਛਾਪੇਮਾਰੀ * ਨਸ਼ੀਲੀਆਂ ਗੋਲੀਆਂ ਸਮੇਤ ਔਰਤ ਸਮੇਤ 4 ਹਿਰਾਸਤ ’ਚ
Ad Position 24