24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਫਾਇਰਿੰਗ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 23 ਸਤੰਬਰ (ਵਿਵੇਕ ਹੂੜੀਆ)- ਥਾਣਾ ਬਹਾਵਵਾਲਾ ਪੁਲਿਸ ਨੇ ਫਾਇਰਿੰਗ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਧੀਰ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਭਾਗਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਰੁਣ ਮਾਕੜ ਪੁੱਤਰ ਪ੍ਰਹਿਲਾਦ ਮਾਕੜ ਵਾਸੀ ਭਾਗਸਰ ਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਜਾਨਲੇਵਾ ਹਮਲਾ ਕਰਦੇ ਹੋਏ ਫਾਇਰਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 24-09-2026
ਅਬੋਹਰ, 23 ਸਤੰਬਰ (ਵਿਵੇਕ ਹੂੜੀਆ)- ਥਾਣਾ ਬਹਾਵਵਾਲਾ ਪੁਲਿਸ ਨੇ ਫਾਇਰਿੰਗ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਧੀਰ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਭਾਗਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਰੁਣ ਮਾਕੜ ਪੁੱਤਰ ਪ੍ਰਹਿਲਾਦ ਮਾਕੜ ਵਾਸੀ ਭਾਗਸਰ ਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਜਾਨਲੇਵਾ ਹਮਲਾ ਕਰਦੇ ਹੋਏ ਫਾਇਰਿੰਗ ਕੀਤੀ। ਉਹ ਆਪਣੇ ਘਰ ਮੋਹਤਬਰਾਂ ਨਾਲ ਢਾਣੀ ’ਤੇ ਬੈਠਾ ਸੀ ਤਾਂ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਉਕਤ ਵਿਅਕਤੀਆਂ ਨੇ ਫਾਇਰ ਕੀਤੇ। ਪੁਰਾਣੀ ਰੰਜਸ਼ ਕਾਰਨ ਜਾਨੋਂ ਮਾਰਨ ਦੀ ਨੀਅਤ ਨਾਲ ਇਹ ਹਮਲਾ ਕੀਤਾ ਗਿਆ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਗ ਸਿੰਘ ਖ਼ਾਲਸਾ ਕਾਲਜ ’ਚ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੀਰਾ ਮੈਡੀਕਲ ਕਾਲਜ ’ਚ ਜਾਗਰੂਕਤਾ ਸੈਮੀਨਾਰ
Ad Position 24