24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਏਜ਼ਲਸ ਵਰਲਡ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ‘ਅੰਤਰਰਾਸ਼ਟਰੀ ਸ਼ਾਂਤੀ ਦਿਵਸ’

ਅਬੋਹਰ, 24 ਸਤੰਬਰ (ਵਿਵੇਕ ਹੂੜੀਆ)- ਏਂਜਲਸ ਵਰਲਡ ਸਕੂਲ ਦੇ ਵਿਹੜੇ ਵਿਚ ‘ਅੰਤਰਰਾਸ਼ਟਰੀ ਸ਼ਾਂਤੀ ਦਿਵਸ’ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ਪੂਰਾ ਸਕੂਲ ਕੰਪਲੈਕਸ ਸ਼ਾਂਤੀ, ਭਾਈਚਾਰੇ ਤੇ ਸਦਭਾਵਨਾ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ।

Ad Position 21
No active advertisement
ਅਜੀਤ ਡੈਸਕ 25-09-2026
ਅਬੋਹਰ, 24 ਸਤੰਬਰ (ਵਿਵੇਕ ਹੂੜੀਆ)- ਏਂਜਲਸ ਵਰਲਡ ਸਕੂਲ ਦੇ ਵਿਹੜੇ ਵਿਚ ‘ਅੰਤਰਰਾਸ਼ਟਰੀ ਸ਼ਾਂਤੀ ਦਿਵਸ’ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ਪੂਰਾ ਸਕੂਲ ਕੰਪਲੈਕਸ ਸ਼ਾਂਤੀ, ਭਾਈਚਾਰੇ ਤੇ ਸਦਭਾਵਨਾ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ। ਪ੍ਰੋਗਰਾਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਵਿਚ ਆਲਮੀ ਸ਼ਾਂਤੀ, ਸਹਿਣਸ਼ੀਲਤਾ ਤੇ ਆਪਸੀ ਪਿਆਰ ਦੇ ਗੁਣਾਂ ਦਾ ਸੰਚਾਰ ਕਰਨਾ ਸੀ। ਇਸ ਦੌਰਾਨ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰੰਗ-ਬਿਰੰਗੇ ਪੋਸਟਰਾਂ, ਨਾਅਰਿਆਂ ਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੂਰੀ ਦੁਨੀਆ ਨੂੰ ਸ਼ਾਂਤੀ ਦਾ ਸੁਨੇਹਾ ਦਿੱਤਾ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਬਰਸੀ ਸਮਾਗਮ ਦੇ ਸੰਬੰਧ ਵਿਚ ਸਹਿਜ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਚਲਾਏ ‘ਮੁਫ਼ਤ ਸਿਲਾਈ ਸਿਖਲਾਈ ਕੇਂਦਰ’ ਦਾ ਪਹਿਲਾ ਬੈਚ ਮੁਕੰਮਲ
Ad Position 24