ਅਮਿੱਤ ਰਿਣਵਾ ਨੇ ਮਾਰਕੀਟ ਕਮੇਟੀ ਤੇ ਅਤੁੱਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫ਼ਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਕੈਬਨਿਟ ਮੰਤਰੀ ਡਾ.ਬਲਜੀਤ ਕੌਰ, ਵਿਧਾਇਕ ਸਵਨਾ, ਗੋਲਡੀ ਕੰਬੋਜ ਤੇ ਗੋਲਡੀ ਮੁਸਾਫਿਰ ਵਲੋਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ
ਫ਼ਾਜ਼ਿਲਕਾ , 25 ਸਤੰਬਰ ( ਦਵਿੰਦਰ ਪਾਲ ਸਿੰਘ )- ਫ਼ਾਜ਼ਿਲਕਾ ਤੋਂ ਅਮਿੱਤ ਰਿਣਵਾ ਨੇ ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਚੇਅਰਮੈਨ ਤੇ ਅਤੁੱਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫ਼ਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ । ਇਸ ਮੌਕੇ ਕੈਬਨਿਟ ਮੰਤਰੀ ਡਾ .
ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੁੱਲ ਨਾਗਪਾਲ ਅਹੁਦਾ ਸੰਭਾਲਦੇ ਹੋਏ ਨਾਲ ਹਨ ਕੈਬਨਿਟ ਮੰਤਰੀ ਡਾ.ਬਲਜੀਤ ਕੌਰ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਆਗੂ। ਅਜੀਤ ਤਸਵੀਰਾ
26-09-2026