27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਾਬਾ ਖੇਤਰਪਾਲ ਦਾ 10ਵਾਂ ਜਾਗਰਣ ਅੱਜ

ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਖੇਤਰਪਾਲ ਸੇਵਾ ਸੋਸਾਇਟੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਖੇਤਰਪਾਲ ਦਾ ਦਸਵਾਂ ਵਿਸ਼ਾਲ ਸਲਾਨਾ ਜਾਗਰਨ 27 ਸਤੰਬਰ ਨੂੰ ਸ਼੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਮੰਦਰ ਬਾਬਾ ਖੇਤਰਪਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਮੰਦਰ ਦੇ ਮੁੱਖ ਸੇਵਾਦਾਰ ਰਵੀ ਸ਼ਰਮਾ ਨੇ ਦੱਸਿਆ ਕਿ ਜਾਗਰਨ ਦੌਰਾਨ ਬਾਬਾ ਖੇਤਰਪਾਲ ਦਾ ਗੁਣਗਾਨ ਕਰਨ ਲਈ ਪ੍ਰਸਿੱਧ ਗਾਇਕਾ ਸੋਨਮ ਚੌਧਰੀ ਵੋਆਇਸ ਆਫ਼ ਹਿਮਾਚਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।

Ad Position 21
No active advertisement
ਮੰਦਿਰ ਦੇ ਮੁੱਖ ਸੇਵਾਦਾਰ ਰਵੀ ਸ਼ਰਮਾ 27-09-2026
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਖੇਤਰਪਾਲ ਸੇਵਾ ਸੋਸਾਇਟੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਖੇਤਰਪਾਲ ਦਾ ਦਸਵਾਂ ਵਿਸ਼ਾਲ ਸਲਾਨਾ ਜਾਗਰਨ 27 ਸਤੰਬਰ ਨੂੰ ਸ਼੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਮੰਦਰ ਬਾਬਾ ਖੇਤਰਪਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਮੰਦਰ ਦੇ ਮੁੱਖ ਸੇਵਾਦਾਰ ਰਵੀ ਸ਼ਰਮਾ ਨੇ ਦੱਸਿਆ ਕਿ ਜਾਗਰਨ ਦੌਰਾਨ ਬਾਬਾ ਖੇਤਰਪਾਲ ਦਾ ਗੁਣਗਾਨ ਕਰਨ ਲਈ ਪ੍ਰਸਿੱਧ ਗਾਇਕਾ ਸੋਨਮ ਚੌਧਰੀ ਵੋਆਇਸ ਆਫ਼ ਹਿਮਾਚਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਲਾਡੀ ਬੱਬਰ ਐਂਡ ਪਾਰਟੀ ਤੇ ਸਾਹਿਲ ਬਾਗਲਾ ਐਂਡ ਪਾਰਟੀ ਵਲੋਂ ਵੀ ਧਾਰਮਿਕ ਭਜਨਾਂ ਰਾਹੀਂ ਆਪਣੀ ਹਾਜ਼ਰੀ ਲਗਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ ਖੂਨਦਾਨ ਕੈਂਪ ਅਗਲੀ ਖ਼ਬਰ ਪੰਜਾਬ ਤੇ ਹਰਿਆਣਾ ਦੀਆਂ ਸੰਗਤਾਂ ਲਈ ਮੋਹਾਲੀ ਏਅਰਪੋਰਟ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰੋਜ਼ਾਨਾ ਸਿੱਧੀ ਉਡਾਣ ਚਲਾਈ ਜਾਵੇ- ਬਘ...
Ad Position 24