26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਮੁਕਾਬਲੇ ’ਚ ਤਗਮੇ ਜਿੱਤੇ

ਅਬੋਹਰ, 26 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਗੁਰਫ਼ਤਿਹ ਨੇ ਉਮਰ ਵਰਗ 17 ਸਾਲ ਦੇ ਮੁਕਾਬਲੇ ’ਚ ਸੋਨ ਦਾ ਅਤੇ ਯੁਵਰਾਜ ਸਿੰਘ ਨੇ ਉਮਰ ਵਰਗ 14 ਸਾਲ ਦੇ ਸ਼ੂਟਿੰਗ ਮੁਕਾਬਲੇ ’ਚ ਵੀ ਸੋਨੇ ਦਾ ਤਗਮਾ ਹਾਸਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-09-2026
ਅਬੋਹਰ, 26 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਗੁਰਫ਼ਤਿਹ ਨੇ ਉਮਰ ਵਰਗ 17 ਸਾਲ ਦੇ ਮੁਕਾਬਲੇ ’ਚ ਸੋਨ ਦਾ ਅਤੇ ਯੁਵਰਾਜ ਸਿੰਘ ਨੇ ਉਮਰ ਵਰਗ 14 ਸਾਲ ਦੇ ਸ਼ੂਟਿੰਗ ਮੁਕਾਬਲੇ ’ਚ ਵੀ ਸੋਨੇ ਦਾ ਤਗਮਾ ਹਾਸਲ ਕੀਤਾ ਹੈ। ਰਿਆਨ ਧਵਨ ਨੇ ਉਮਰ ਵਰਗ 14 ਸਾਲ ਦੇ ਮੁਕਾਬਲੇ ’ਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ ਅਤੇ ਪਿ੍ਰੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਮਾਰਕੀਟ ਕਮੇਟੀ ਤੇ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨਾਂ ਦੀ ਤਾਜਪੋਸ਼ੀ ’ਚ ਪੁੱਜੇ ਸੰਦੀਪ ਸਿੰਘ ਭੱਟੀ
Ad Position 24