27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਰਤ-ਪਾਕਿ ਸਰਹੱਦ ਵੰਦੇ ਮਾਤਰਮ ਨਾਲ ਗੂੰਜੀ

ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ’ਤੇ ਦੇਸ਼ ਭਰ ਵਿਚ ਚੱਲ ਰਹੇ ਪ੍ਰੋਗਰਾਮਾਂ ਤਹਿਤ ਫ਼ਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ’ਤੇ ਕੌਮਾਂਤਰੀ ਸਾਦਕੀ ਬਾਰਡਰ ’ਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਸ਼ਾਮ ਸਮੇਂ ਰਿਟਰੀਟ ਸੈਰੇਮਨੀ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਐਨ.

Ad Position 21
No active advertisement
ਅਜੀਤ ਡੈਸਕ 28-09-2026
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ’ਤੇ ਦੇਸ਼ ਭਰ ਵਿਚ ਚੱਲ ਰਹੇ ਪ੍ਰੋਗਰਾਮਾਂ ਤਹਿਤ ਫ਼ਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ’ਤੇ ਕੌਮਾਂਤਰੀ ਸਾਦਕੀ ਬਾਰਡਰ ’ਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਸ਼ਾਮ ਸਮੇਂ ਰਿਟਰੀਟ ਸੈਰੇਮਨੀ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਐਨ.ਸੀ.ਸੀ. ਦੇ ਅਧਿਕਾਰੀਆਂ ਦੇ ਨਾਲ ਪੂਰੀ ਡਰੈੱਸ ਵਿਚ ਆਏ ਸੈਂਕੜੇ ਬੱਚਿਆਂ ਨੇ ਦੇਸ਼ ਭਗਤੀ ਦਾ ਪ੍ਰਗਟਾਵਾ ਕਰਦਿਆਂ ਵੰਦੇ ਮਾਤਰਮ ਦੇ ਜੈਕਾਰਿਆਂ ਨਾਲ ਸਰਹੱਦ ਗੂੰਜਾਂ ਦਿੱਤੀ। ਇਸ ਮੌਕੇ ਰਿਟਰੀਟ ਦੇਖਣ ਆਈ ਸਰਕਾਰੀ ਹਾਇਰ ਸੈਕੰਡਰੀ ਸਕੂਲ ਅਬੋਹਰ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਨੇ ਬੀ.ਐੱਸ.ਐੱਫ ਜਵਾਨਾਂ ਨੂੰ ਮਠਿਆਈਆਂ ਭੇਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਪੁਰਾਣੇ ਵਰਕਰਾਂ ਨੇ ਸੰਗਠਨ ਵਿਚ ਬਣਦਾ ਮਾਣ-ਸਨਮਾਨ ਦੇਣ ਦੀ ਚੁੱਕੀ ਮੰਗ ਅਗਲੀ ਖ਼ਬਰ ਗੀਤਾ ਭਵਨ ਮੰਦਰ ’ਚ ਲਗਾਇਆ ਗਿਆ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ
Ad Position 24