ਪਰਸਵਾਰਥ ਸਭਾ ਦੀ ਡਿਸਪੈਂਸਰੀ ’ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
ਜਲਾਲਾਬਾਦ, 27 ਸਤੰਬਰ (ਕਰਨ ਚੁਚਰਾ)-ਸਥਾਨਕ ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਆਪਣੇ ਸਿਹਤ ਦੀ ਜਾਂਚ ਕਰਵਾਈ।
ਪਰਸਵਾਰਥ ਸਭਾ ਦੀ ਡਿਸਪੈਂਸਰੀ ਵਿਖੇ ਲਗਾਏ ਮੈਡੀਕਲ ਚੈੱਕਅਪ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ ਅਤੇ ਮੌਜੂਦ ਸਭਾ ਦੇ ਮੈਂਬਰ। ਅਜੀਤ ਤਸਵੀਰ
28-09-2026