30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿਚ ਪਿੰਡ ਸੀਤੋ ਗੁੰਨ੍ਹੋਂ ਤੋਂ ਪਿੰਡ ਖੈਰਪੁਰ ਨੂੰ ਜਾਂਦੀ ਲਿੰਕ ਰੋਡ ’ਤੇ ਗਸ਼ਤ ਕਰ ਰਹੀ ਸੀ।

Ad Position 21
No active advertisement
ਅਜੀਤ ਡੈਸਕ 30-09-2026
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿਚ ਪਿੰਡ ਸੀਤੋ ਗੁੰਨ੍ਹੋਂ ਤੋਂ ਪਿੰਡ ਖੈਰਪੁਰ ਨੂੰ ਜਾਂਦੀ ਲਿੰਕ ਰੋਡ ’ਤੇ ਗਸ਼ਤ ਕਰ ਰਹੀ ਸੀ। ਰਸਤੇ ਵਿਚ ਝਾੜੀਆਂ ਵਿਚ ਬੈਠੇ 2 ਨੌਜਵਾਨ ਆਪਣੇ ਹੱਥ ’ਚ ਫੜੀ ਚੀਜ਼ ਸੁੱਟ ਕੇ ਭੱਜਣ ਲੱਗੇ। ਪੁਲਿਸ ਵਲੋਂ ਵਿਕਰਮ ਕੁਮਾਰ ਪੁੱਤਰ ਬਨ੍ਹਵਾਰੀ ਲਾਲ ਅਤੇ ਦਿਨੇਸ਼ ਪੁੱਤਰ ਦੌਲਤ ਰਾਮ ਵਾਸੀ ਪਿੰਡ ਸੁਖਚੈਨ ਨੂੰ ਕਾਬੂ ਕਰਕੇ ਉਨ੍ਹਾਂ ਵਲੋਂ ਸੁੱਟੇ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ 15 ਦਿਨ ਬੀਤ ਜਾਣ ’ਤੇ ਵੀ ਨਾਬਾਲਗ ਲੜਕੀ ਨੂੰ ਇਕ ਫ਼ੌਜੀ ਵਲੋਂ ਦਿੱਤੀਆਂ ਧਮਕੀਆਂ ਖ਼ਿਲਾਫ਼ ਨਹੀਂ ਹੋਈ ਕੋਈ ਕਾਰਵਾਈ ਅਗਲੀ ਖ਼ਬਰ ਗਰਾਮ ਪੰਚਾਇਤ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂਰ ਸ਼ਾਹ ਨੂੰ ਦਿੱਤਾ ਨਵਾਂ ਸੈੱਲਫ਼ ਸਟਾਰਟ ਜਨਰੇਟਰ
Ad Position 24