29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲੇ ਵਿਚ ਚਾਣਕਿਆ ਸਕੂਲ ਨੇ ਹਾਸਿਲ ਕੀਤਾ ਦੂਜਾ ਸਥਾਨ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾ ਵਿਚ ਚਾਣਕਿਆ ਸਕੂਲ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਖੋ-ਖੋ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਨੇ ਆਪਣੀ ਤੇਜ਼ ਗਤੀ, ਬਿਹਤਰੀਨ ਰਣਨੀਤੀ ਅਤੇ ਟੀਮ ਭਾਵਨਾ ਨਾਲ ਵਿਰੋਧੀ ਟੀਮਾਂ ਨੂੰ ਕੜੀ ਟੱਕਰ ਦਿੱਤੀ।

Ad Position 21
No active advertisement
ਅਜੀਤ ਡੈਸਕ 30-09-2026
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾ ਵਿਚ ਚਾਣਕਿਆ ਸਕੂਲ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਖੋ-ਖੋ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਨੇ ਆਪਣੀ ਤੇਜ਼ ਗਤੀ, ਬਿਹਤਰੀਨ ਰਣਨੀਤੀ ਅਤੇ ਟੀਮ ਭਾਵਨਾ ਨਾਲ ਵਿਰੋਧੀ ਟੀਮਾਂ ਨੂੰ ਕੜੀ ਟੱਕਰ ਦਿੱਤੀ। ਸਕੂਲ ਦੀ ਪ੍ਰਿੰਸੀਪਲ ਵੰਦਨਾ ਮੱਕੜ ਨੇ ਜੇਤੂ ਖਿਡਾਰੀਆਂ, ਖੇਡ ਇੰਚਾਰਜ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਮੇਸ਼ਾ ਮੋਹਰੀ ਰਹਿਣ ਲਈ ਵਚਨਬੱਧ ਹੈ। ਇਸ ਮੌਕੇ ਸਮੂਹ ਸਕੂਲ ਸਟਾਫ਼ ਨੇ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰਮੋਸ਼ਨ ਦੌਰਾਨ ਸੀਨੀਅਰਤਾ ਅਨੁਸਾਰ ਸਟੇਸ਼ਨ ਚੋਣ ਦਾ ਹੱਕ ਨਾ ਦੇਣਾ ਅਧਿਆਪਕਾਂ ਦੇ ਅਧਿਕਾਰਾਂ ਨਾਲ ਖਿਲਵਾੜ ਅਗਲੀ ਖ਼ਬਰ ਖੇਤੀਬਾੜੀ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀਆਂ ਸਖ਼ਤ ਹਦਾਇਤਾਂ
Ad Position 24