01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬਲਾਕ ਪੱਧਰੀ ਸਾਇੰਸ ਸੈਮੀਨਾਰ ’ਚ ਕੇਰਾ ਖੇੜਾ ਸਕੂਲ ਦੀ ਵਿਦਿਆਰਥਣ ਅਵੱਲ

ਬੱਲੂਆਣਾ, 1 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਅਬੋਹਰ ਬਲਾਕ 1 ਦੇ ਸਕੂਲਾਂ ਦਾ ਬਲਾਕ ਪੱਧਰੀ ਸਾਇੰਸ ਸੈਮੀਨਾਰ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਵਿਖੇ ਕਰਵਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਭੂਮਿਕਾ ਨੇ ਇਸ ਸੈਮੀਨਾਰ ਵਿਚ ਹਿੱਸਾ ਲਿਆ ਅਤੇ ਬਲਾਕ 1 ਅਬੋਹਰ ਦੇ ਸਕੂਲਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 02-10-2026
ਬੱਲੂਆਣਾ, 1 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਅਬੋਹਰ ਬਲਾਕ 1 ਦੇ ਸਕੂਲਾਂ ਦਾ ਬਲਾਕ ਪੱਧਰੀ ਸਾਇੰਸ ਸੈਮੀਨਾਰ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਵਿਖੇ ਕਰਵਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਭੂਮਿਕਾ ਨੇ ਇਸ ਸੈਮੀਨਾਰ ਵਿਚ ਹਿੱਸਾ ਲਿਆ ਅਤੇ ਬਲਾਕ 1 ਅਬੋਹਰ ਦੇ ਸਕੂਲਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਗਾਈਡ ਅਧਿਆਪਕ ਮਿਸ ਪ੍ਰਿਆ, ਜੇਤੂ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਗੋਪੀ ਚੰਦ ਕਾਲਜ ਦੇ ਟੇਲੈਂਟ ਹੰਟ-2026 ’ਚ ਵਿਦਿਆਰਥਣਾਂ ਨੇ ਬੰਨ੍ਹਿਆ ਸੱਭਿਆਚਾਰਕ ਰੰਗ
Ad Position 24